May 7, 2026

ਪਾਕਿ ਵਿੱਚ ਮਦਰਸੇ ਵਿੱਚ ਧਮਾਕਾ, 7 ਬੱਚਿਆਂ ਦੀ ਮੌਤ, 26 ਬੱਚਿਆਂ ਸਮੇਤ 70 ਜ਼ਖਮੀ

ਪੇਸ਼ਾਵਰ – ਪਾਕਿਸਤਾਨ ਦੇ ਪੇਸ਼ਾਵਰ ਵਿਚ ਅੱਜ ਇਕ ਮਦਰਸੇ ਵਿਚ ਜ਼ੋਰਦਾਰ ਧਮਾਕਾ ਹੋਇਆ| ਇਸ ਧਮਾਕੇ ਵਿਚ 7 ਬੱਚਿਆਂ ਦੀ ਮੌਤ ਹੋ ਗਈ ਅਤੇ 26 ਬੱਚਿਆਂ ਸਮੇਤ 70 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਰਿਪੋਰਟ ਹੈ|ਬਚਾਅ ਕੰਮ ਵਿਚ ਲੱਗੇ ਸੂਤਰਾਂ ਨੇ ਦੱਸਿਆ ਕਿ ਧਮਾਕਾ ਡੀਰ ਕਾਲੋਨੀ ਵਿਚ ਹੋਇਆ|ਜ਼ਖਮੀ ਬੱਚਿਆਂ ਨੂੰ ਲੇਡੀ ਰੀਡਿੰਗ ਹਸਪਤਾਲ ਅਤੇ ਮੈਡੀਕਲ ਸਹੂਲਤ ਕੇਂਦਰਾਂ […]

ਡੇਂਗੂ ਵਿਰੁੱਧ ਲੜਾਈ ਵਿਚ ਐਸ.ਟੀ.ਐਫ. ਦੇ ਸਾਰੇ ਭਾਈਵਾਲ ਵਿਭਾਗਾਂ ਵੱਲੋਂ ਸਾਂਝੇ ਯਤਨ ਕੀਤੇ ਜਾ ਰਹੇ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਸੂਬੇ ਵਿਚ ਡੇਂਗੂ ਨੂੰ ਕੰਟਰੋਲ ਕਰਨ ਦੇ ਮੱਦੇਨਜ਼ਰ, ਸਟੇਟ ਟਾਸਕ ਫੋਰਸ ਵੱਲੋਂ ਸਾਂਝੇ ਤੌਰ ‘ਤੇ ਯਤਨ ਕੀਤੇ ਜਾ ਰਹੇ ਹਨ ਜਿਸ ਵਿਚ ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਕਿਰਤ, ਮੈਡੀਕਲ ਸਿੱਖਿਆ ਅਤੇ ਖੋਜ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਕੂਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਸ਼ਾਮਲ ਹਨ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ […]

ਕੋਵਿਡ -19 ਵਰਗੀਆਂ ਮਹਾਂਮਾਰੀਆਂ ਦੇ ਸਮੇਂ ‘ਚ ਵਿਗਿਆਨਕ ਪੱਤਰਕਾਰੀ ਦੀ ਅਹਿਮ ਭੂਮਿਕਾ : ਪਰਾਸ਼ਰ

ਸਾਇੰਸ ਸਿਟੀ ਵਿਚ ਵਿਗਿਆਨਕ ਪੱਤਰਕਾਰੀ ਦੇ ਵਿਸ਼ੇ ‘ਤੇ ਵੈੱਬਨਾਰ ਸਮਾਜ ਵਿਚ ਵਿਗਿਆਨਕ ਸੋਚ ਪੈਦਾ ਕਰਨ ਦੇ ਆਸ਼ੇ ਨਾਲ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵੱਲੋਂ ਵਿਗਿਆਨ ਪ੍ਰਸਾਰ ਨਾਲ ਮਿਲਕੇ ਵਿਗਿਆਨਕ ਪੱਤਰਕਾਰੀ ਵਿਸ਼ੇ ‘ਤੇ ਅੱਜ ਇਕ ਵੈਬਨਾਰ ਕਰਵਾਇਆ ਗਿਆ। ਇਸ ਵੈਬਨਾਰ ਵਿਚ ਲਗਭਗ 300 ਦੇ ਕਰੀਬ ਪੱਤਰਕਾਰੀ ਵਿਸ਼ੇ ਨਾਲ ਜੁੜੇ ਭਾਰਤ ਦੇ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀਆਂ ਦੇ […]