May 7, 2026

ਮਿੱਲਾਂ ਵਿੱਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ 5200 ਬੋਰੇ ਚਾਵਲ ਬਰਾਮਦ

ਆਸ਼ੂ ਵੱਲੋਂ ਮਿੱਲ ਮਾਲਕਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਚੰਡੀਗੜ੍ਹ – ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ 5200 ਬੋਰੇ ਚਾਵਲ ਦੇ ਬਰਾਮਦ ਕੀਤੇ ਗਏ ਹਨ ਜੋ ਕਿ ਜਨਤਕ ਵੰਡ ਪ੍ਰਣਾਲੀ ਅਧੀਨ ਵੰਡੇ ਜਾਣੇ ਸਨ। ਉਕਤ ਜਾਣਕਾਰੀ ਅੱਜ ਇੱਥੇ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ […]

ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ ਫੂਡ ਪ੍ਰਾਸੈਸਿੰਗ ਉਦਯੋਗ ; ਓਮ ਪ੍ਰਕਾਸ਼ ਸੋਨੀ

ਪੰਜਾਬ ਫੂਡ ਪ੍ਰਾਸੈਸਿੰਗ ਵਿਕਾਸ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਮੀਟਿੰਗ ਚੰਡੀਗੜ੍ਹ – ਫੂਡ ਪ੍ਰਾਸੈਸਿੰਗ ਉਦਯੋਗ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਫੂਡ ਪ੍ਰਾਸੈਸਿੰਗ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਫੂਡ ਪ੍ਰਾਸੈਸਿੰਗ ਵਿਕਾਸ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸੋਨੀ ਨੇ […]

ਕ੍ਰਿਕਟ ਟੂਰਨਾਮੈਂਟ ਕਰਵਾਇਆ

ਐਸ ਏ ਐਸ ਨਗਰ – ਦੀਦ-ਨੇ-ਦੀਦਾਰ (ਰਜਿ) ਵੱਲੋਂ ਚਾਰ ਦਿਨਾਂ ਬੀ.ਸੀ.ਐਲ (ਬਡਿੰਗ ਕ੍ਰਿਕਟਰਸ ਲੀਗ) ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ| ਇਸ ਟੂਰਨਾਮੈਂਟ ਦੇ ਆਖਰੀ ਦਿਨ ਸ. ਹਰਿੰਦਰਪਾਲ ਸਿੰਘ (ਚੇਅਰਮੈਨ, ਚੰਡੀਗੜ ਸਪੋਰਟਸ ਐਸੋਸੀਏਸ਼ਨ ਫਾਰ ਡਿਫਰੈਨਟਲੀ ਏਬਲਡ ਅਤੇ ਰਾਸ਼ਟਰਪਤੀ ਐਵਾਰਡੀ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਖਿਡਾਰੀਆਂ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ|ਇਸ ਸਬੰਧੀ […]