ਮੌਜੂਦਾ ਗਠਜੋੜ ਸਰਕਾਰ ਨੇ ਇਕਜੁੱਟ ਹੋ ਕੇ ਕੰਮ ਕਰਦੇ ਹੋਏ ਆਪਣਾ ਪਹਿਲਾ ਇਕ ਸਾਲ ਸਫਲਤਾਪੂਰਵਕ ਪੂਰਾ ਕਰ ਲਿਆ ਹੈ – ਮੁੱਖ ਮੰਤਰੀ
ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਵਿਚ ਭਾਜਪਾ-ਜਜਪਾ ਸਰਕਾਰ ਦੀ ਕਿਸਮਤ ‘ਤੇ ਇਪਣੀ ਕਰਨ ਦੇ ਲਈ ਵਿਰੋਧੀ ਪਾਰਟੀਆਂ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਮੌਜੂਦਾ ਗਠਜੋੜ ਸਰਕਾਰ ਨੇ ਇਕਜੁੱਟ ਹੋ ਕੇ ਕੰਮ ਕਰਦੇ ਹੋਏ ਆਪਣਾ ਪਹਿਲਾ ਇਕ ਸਾਲ ਸਫਲਤਾਪੂਰਵਕ ਪੂਰਾ ਕਰ ਲਿਆ ਹੈ ਅਤੇ ਇਹ ਸਰਕਾਰ ਆਪਣੇ ਬਾਕੀ ਚਾਰ ਸਾਲਾਂ ਦੇ […]




