May 7, 2026

ਮਰੀਜ਼ਾਂ ਵਿਚ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦਾ ਪਤਾ ਲਗਾਉਣ ਲਈ ਪਿਸ਼ਾਬ ਦੀ ਜਾਂਚ ਸ਼ੁਰੂ: ਬਲਬੀਰ ਸਿੱਧੂ

ਹੁਣ ਤੱਕ ਚਾਰ ਹਜ਼ਾਰ ਮਰੀਜ਼ਾਂ ਦੀ ਕੀਤੀ ਗਈ ਜਾਂਚ ਚੰਡੀਗੜ – ਪੰਜਾਬ ਸਰਕਾਰ ਵਲੋਂ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਇਲਾਜ ਸੇਵਾਵਾਂ ਨੁ ਹੋਰ ਬਿਹਤਰ ਬਣਾਉਣ ਲਈ ਹੋਰ ਅੱਗੇ ਪੁਲਾਂਘ ਪੁੱਟਦਿਆਂ ਹੋਇਆਂ ਮਰੀਜ਼ਾਂ ਵਿਚ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦਾ ਪਤਾ ਲਗਾਉਣ ਲਈ ਪਿਸ਼ਾਬ ਦੀ ਜਾਂਚ ਸ਼ੁਰ ਕੀਤੀ […]

ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ: ਵਿਨੀ ਮਹਾਜਨ

ਪਿਛਲੇ ਤਿੰਨ ਸਾਲਾਂ ਵਿੱਚ ਰਾਜ ਵਿਚ ਉਦਯੋਗਿਕ ਖੇਤਰ ਵਿੱਚ 65 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਚੰਡੀਗੜ – ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਵੇਂ ਉਦਯੋਗਾਂ ਦੀ ਸਥਾਪਤੀ, ਉਦਯੋਗੀਕਰਨ ਨੂੰ ਪ੍ਰਫੁੱਲਿਤ ਕਰਨ ਲਈ ਵੱਡੇ ਉਪਰਾਲੇ ਜਾਰੀ ਹਨ ਅਤੇ ਪਿਛਲੇ 3 ਸਾਲਾਂ ਵਿਚ ਰਾਜ ਅੰਦਰ ਉਦਯੋਗਿਕ ਖੇਤਰ ਵਿੱਚ 65 ਹਜ਼ਾਰ ਕਰੋੜ ਰੁਪਏ ਤੋ ਵੱਧ ਦਾ ਨਿਵੇਸ਼ ਹੋਇਆ […]

ਵਿਅਤਨਾਮ ਵਿਚ ਭਿਆਨਕ ਤੂਫਾਨ ਕਾਰਨ ਜਮੀਨ ਖਿਸਕੀ, 35 ਵਿਅਕਤੀਆਂ ਦੀ ਮੌਤ

ਹਨੋਈ – ਵਿਅਤਨਾਮ ਵਿਚ ਤਬਾਹੀ ਮਚਾ ਕੇ ਭਿਆਨਕ ਤੂਫਾਨ ਮੋਲਾਵੋ ਇੱਥੋਂ ਅੱਗੇ ਵੱਧ ਗਿਆ| ਅਧਿਕਾਰੀਆਂ ਮੁਤਾਬਕ ਇੱਥੇ 20 ਸਾਲ ਵਿਚ ਆਇਆ ਇਹ ਹੁਣ ਤੱਕ ਦਾ ਸਭ ਤੋਂ ਭਿਆਨਕ ਤੂਫ਼ਾਨ ਸੀ ਅਤੇ ਇਸ ਕਾਰਨ ਕਈ ਥਾਵਾਂ ਤੇ ਜ਼ਮੀਨ ਖਿਸਕ ਗਈ, ਕਿਸ਼ਤੀਆਂ ਡੁੱਬ ਗਈਆਂ ਅਤੇ ਲੱਖਾਂ ਲੋਕਾਂ ਦੇ ਘਰਾਂ ਦੀ ਬਿਜਲੀ ਗੁੱਲ ਹੋ ਗਈ|ਤੂਫ਼ਾਨ ਦੀ ਲਪੇਟ ਵਿਚ […]