August 5, 2026

ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ਵਿੱਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ: ਕੈਪਟਨ ਅਮਰਿੰਦਰ ਸਿੰਘ

ਇਹ ਕੋਈ ਪਹਿਲੀ ਵਾਰ ਨਹੀਂ ਕਿ ਸਾਡੇ ਪਰਿਵਾਰ ਨੂੰ ਈ.ਡੀ. ਕੋਲੋਂ ਸੰਮਨ ਮਿਲੇ ਹਨ ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸਪੱਸ਼ਟ ਤੌਰ ਕਿਹਾ ਕਿ ਹਾਥਰਸ ਮਾਮਲੇ ਵਿੱਚ ਉਤਰ ਪ੍ਰਦੇਸ਼ ਸਰਕਾਰ ਦੀ ਢਿੱਲੀ ਕਾਰਵਾਈ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਹੁਸ਼ਿਆਰਪੁਰ ਜਬਰ ਜਨਾਹ ਤੇ ਕਤਲ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ […]

ਪੰਜਾਬ ਸਰਕਾਰ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਮੰਗੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਜਾਣਬੁਝ ਕੇ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ ਹੋਈ ਹੈ। ਸਰਕਾਰ ਦੀ ਇਹ ਮਨਸ਼ਾ ਠੀਕ ਨਹੀਂ ਹੈ […]

ਭਾਈ ਲੌਂਗੋਵਾਲ ਨੇ ਜ਼ਖ਼ਮੀ ਮੁਲਾਜ਼ਮਾਂ ਦਾ ਹਾਲ ਜਾਣਿਆ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਧਰਨਾਕਾਰੀਆਂ ਵੱਲੋਂ ਗੰਭੀਰ ਜ਼ਖ਼ਮੀ ਕੀਤੇ ਗਏ ਸ਼੍ਰੋਮਣੀ ਕਮੇਟੀ ਮੁਲਾਜ਼ਮ, ਜੋ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਜ਼ੇਰੇ ਇਲਾਜ਼ ਹਨ, ਦਾ ਹਾਲ ਜਾਣਿਆ। ਉਨ੍ਹਾਂ ਮੁਲਾਜ਼ਮਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਭਾਈ ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ […]