ਹਰਿਆਣਾ ਦੇ ਮੁੱਖ ਮੰਤਰੀ ਨੇ ਰਤਨ ਲਾਲ ਕਟਾਰਿਆ ਦੀ ਮਾਤਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅੰਬਾਲਾ ਤੋਂ ਸਾਂਸਦ ਅਤੇ ਕੇਂਦਰੀ ਜਲ ਸ਼ਕਤੀ ਰਾਜ ਮੰਤਰੀ ਰਤਨ ਲਾਲ ਕਟਾਰਿਆ ਦੀ ਮਾਤਾ ਸ੍ਰੀਮਤੀ ਪਰਿਵਾਰੀ ਦੇਵੀ ਦੇ ਅਚਾਨਕ ਮੌਤ ‘ਤੇ ਡੂੰਘਾ ਸੋਗ ਪ੍ਰਗਟਾਇਆ ਹੈ| ਉਹ ਲੰਬੇ ਸਮੇਂ ਤੋਂ ਬੀਮਾਰ ਸੀ ਜਿਨਾਂ ਦਾ ਕੱਲ ਨਿਧਨ ਹੋ ਗਿਆ ਸੀ | ਉਹ […]




