August 3, 2026

ਕੇਜਰੀਵਾਲ ਵੱਲੋਂ ਤੇਲੰਗਾਨਾ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮ ਲਈ 15 ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ

ਨਵੀਂ ਦਿੱਲੀ – ਮੋਹਲੇਧਾਰ ਮੀਂਹ ਨੇ ਤੇਲੰਗਾਨਾ ਦੇ ਕਈ ਇਲਾਕਿਆਂ ਵਿੱਚ ਭਾਰੀ ਤਬਾਹੀ ਮਚਾਈ ਹੈ| ਹੜ੍ਹ ਕਾਰਨ ਬਹੁਤ ਨੁਕਸਾਨ ਹੋਇਆ ਹੈ| ਅਜਿਹੇ ਵਿੱਚ ਦਿੱਲੀ ਦੀ ਕੇਜਰੀਵਾਲ ਸਰਕਾਰ ਤੇਲੰਗਾਨਾ ਦੀ ਮਦਦ ਲਈ ਅੱਗੇ ਆਈ ਹੈ| ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਤੇਲੰਗਾਨਾ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮ ਲਈ […]

ਆਪਣੀ ਕਿਸਾਨੀ ਬਚਾਉਣ ਲਈ ਇਕਜੁਟ ਹੋਇਆ ਪੰਜਾਬ

ਭਾਜਪਾ ਨੂੰ ਛੱਡ ਕੇ ਸਮੂਹ ਪਾਰਟੀਆਂ ਦੇ ਆਗੂ ਮੁੱਖ ਮੰਤਰੀ ਦੀ ਅਗਵਾਈ ‘ਚ ਰਾਜਪਾਲ ਨੂੰ ਮਿਲੇ ਚੰਡੀਗੜ੍ਹ – ਵੱਡੀ ਪੱਧਰ ‘ਤੇ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਹੋਰ ਆਗੂਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਹਾਜ਼ਰੀ ਵਿੱਚ ਮੰਗਲਵਾਰ ਨੂੰ ਇਹ ਉਮੀਦ […]

ਦੇਵੀ ਦਿਆਲ ਪਰਾਸ਼ਰ ਭਾਜਪਾ ਦਾ’ਚ ਹੋਏ ਸ਼ਾਮਲ।

ਚੰਡੀਗੜ੍ਹ – ਬ੍ਰਾਹਮਣ ਸਭਾ, ਪੰਜਾਬ ਪ੍ਰਧਾਨ ਦੇਵੀ ਦਿਆਲ ਪਰਾਸ਼ਰ ਨੇ ਭਾਜਪਾ ਦਾ ਕਮਲ ਫੜ੍ਹ ਲਿਆ ਹੈ I ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੰਗਠਨ ਨੂੰ ਮਜਬੂਤੀ ਪ੍ਰਦਾਨ ਕਰਦਿਆਂ ਉਹਨਾਂ ਨੂੰ ਭਾਜਪਾ ‘ਚ ਸ਼ਾਮਿਲ ਕਰਵਾਇਆ I ਇਸ ਮੌਕੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਅਤੇ ਸੁਖਮਿੰਦਰ ਪਾਲ ਸਿੰਘ ਵੀ ਹਾਜਰ ਸਨ।ਅਸ਼ਵਨੀ ਸ਼ਰਮਾ ਨੇ ਦੇਵੀ ਦਿਆਲ ਨੂੰ […]