May 7, 2026

ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ‘ਪੰਜਾਬ ਜੌਬ ਹੈਲਪਲਾਈਨ’ ਸਥਾਪਤ ਕਰੇਗਾ: ਚੰਨੀ

25 ਸੀਟਾਂ ਵਾਲਾ ਕਾਲ ਸੈਂਟਰ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਸਵਾਲਾਂ ਦਾ ਕਰੇਗਾ ਹੱਲ ਚੰਡੀਗੜ੍ਹ – ਪੰਜਾਬ ਸਰਕਾਰ ਆਪਣੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੋਜ਼ਗਾਰ ਤਹਿਤ ਪੰਜਾਬ ਜੌਬ ਹੈਲਪਲਾਈਨ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਪ੍ਰੋਗਰਾਮ ਤਹਿਤ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ […]

ਜੰਮੂ ਕਸ਼ਮੀਰ: ਉਪ ਰਾਜਪਾਲ ਦੇ ਸਲਾਹਕਾਰ ਕੇ ਕੇ ਸ਼ਰਮਾ ਨੇ ਦਿੱਤਾ ਅਸਤੀਫ਼ਾ

ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਦੇ ਸਲਾਹਕਾਰ ਕੇ ਕੇ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੇ ਕੇ ਸ਼ਰਮਾ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਚੋਣ ਕਮੀਸ਼ਨਰ ਨਿਯੁਕਤ ਕੀਤਾ ਗਿਆ।

ਤਿੰਨ ਹਾਰ ਨਾਲ ਸਾਡੀ ਟੀਮ ਖ਼ਰਾਬ ਨਹੀਂ ਹੋ ਜਾਂਦੀ : ਅਜਿੰਕਿਯਾ ਰਹਾਣੇ

ਲਗਾਤਾਰ ਤਿੰਨ ਹਾਰ ਨਾਲ ਪਲੇਆਫ ‘ਚ ਪ੍ਰਵੇਸ਼ ਦੀ ਉਨ੍ਹਾਂ ਦੀ ਸੰਭਾਵਨਾਵਾਂ ਨੂੰ ਭਾਵੇ ਝਟਕਾ ਲੱਗਾ ਹੋਵੇ ਪਰ ਦਿੱਲੀ ਕੈਪੀਟਲਸ ਦੇ ਬੱਲੇਬਾਜ਼ ਅਜਿੰਕਿਯਾ ਰਹਾਣੇ ਨੇ ਕਿਹਾ ਕਿ ਇਨ੍ਹਾਂ ਹਾਲ ਨਾਲ ਉਨ੍ਹਾਂ ਦੀ ਟੀਮ ਖ਼ਰਾਬ ਨਹੀਂ ਹੋ ਜਾਂਦੀ ਅਤੇ ਆਉਣ ਵਾਲੇ ਮੈਚਾਂ ‘ਚ ਉਹ ਇੱਕ ਇਕਾਈ ਦੇ ਰੂਪ ‘ਚ ਵਧੀਆ ਪ੍ਰਦਰਸ਼ਨ ਕਰਨਗੇ। ਪਹਿਲੇ ਪੜਾਅ ‘ਚ ਸ਼ਾਨਦਾਰ ਪ੍ਰਦਰਸ਼ਨ […]