August 2, 2026

ਅਮਰੀਕਾ ਰਾਸ਼ਟਰਪਤੀ ਚੋਣਾਂ ਵਿਚ 52 ਲੱਖ ਅਮਰੀਕੀ ਵੋਟ ਨਹੀਂ ਪਾ ਸਕਣਗੇ

ਕੈਲੀਫੋਰਨੀਆ – ਤਿੰਨ ਨਵੰਬਰ ਨੂੰ ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਹੋਣ ਜਾ ਰਹੀਆ ਹਨ। ਜਿੱਥੇ ਇਹਨਾਂ ਚੋਣਾਂ ਨੂੰ ਲੈਕੇ ਅਮਰੀਕਨ ਪੱਬਾਂ ਭਾਰ ਹੋਏ ਪਏ ਨੇ, ਓਥੇ ਹੀ ਇਹਨਾਂ ਚੋਣਾਂ ਵਿਚ 52 ਲੱਖ ਅਮਰੀਕੀ ਵੋਟ ਨਹੀਂ ਪਾ ਸਕਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਗੰਭੀਰ ਅਪਰਾਧੀ ਹਨ, ਜਿਨ੍ਹਾਂ ਵਿਚੋਂ ਇਕ ਚੌਥਾਈ ਜੇਲ੍ਹ ਵਿਚ ਬੰਦ ਹਨ ਅਤੇ […]

ਅਮਰੀਕਾ: ਫਰਿਜ਼ਨੋ ਹਾਊਸ ਪਾਰਟੀ ਦੌਰਾਨ ਚੱਲੀਆਂ ਗੋਲੀਆਂ, ਦੋ ਦੀ ਮੌਤ ਇੱਕ ਜ਼ਖਮੀਂ

ਫਰਿਜ਼ਨੋ – ਸ਼ੁੱਕਰਵਾਰ ਰਾਤ ਨੂੰ ਦੱਖਣ ਪੂਰਬੀ ਫਰਿਜ਼ਨੋ ਵਿੱਚ ਡਰਾਈਵ-ਬਾਏ ਸੁਟਿੰਗ ਦੌਰਾਨ 20 ਕੁ ਸਾਲ ਦੀ ਉਮਰ ਦੇ ਦੋ ਲੋਕਾਂ ਦੀ ਮੌਤ ਹੋ ਗਈ ‘ਤੇ ਇੱਕ ਹੋਰ ਵਿਅਕਤੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ।ਪੁਲਿਸ ਅਫਸਰ ਰਾਤੀਂ ਲਗਭਗ 11:45 ਤੇ ਗੋਲੀ ਚੱਲਣ ਦੀ ਸੂਚਨਾ ਮਿਲਣ ਮਗਰੋਂ ਘਟਨਾ ਸਥਾਨ ਤੇ ਪਹੁੰਚੇ ਜਿੱਥੇ ਪਤਾ ਚੱਲਿਆ ਕਿ ਸਾਊਥ […]

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਹਲਾਕ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ| ਫੌਜ ਨੇ ਇਹ ਜਾਣਕਾਰੀ ਦਿੱਤੀ| ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਲਾਰਨੂ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ| ਇਸ ਤੋਂ ਬਾਅਦ ਇੱਥੇ ਸਵੇਰੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ […]