June 18, 2026

ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਤ, 24 ਜ਼ਖਮੀ

ਲਖਨਊ – ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਰਾਸ਼ਟਰੀ ਹਾਈਵੇਅ-30 ਤੇ ਅੱਜ ਤੜਕੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ| ਇਸ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਹੋਰ 24 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ|ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਪਿਕਅਪ ਵੈਨ ਦੇ ਡਰਾਈਵਰ ਨੂੰ ਸਵੇਰੇ ਨੀਂਦ ਆ ਰਹੀ ਸੀ| ਇਸ ਦੌਰਾਨ ਉਸ ਨੇ ਚੱਲਦੀ […]

ਆਪਣੇ ਦੋਸਤਾਂ ਦੀਆਂ ਜੇਬਾਂ ਭਰਨ ਵਿੱਚ ਲੱਗੀ ਹੈ ਸਰਕਾਰ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਗਲੋਬਲ ਹੰਗਰ ਇੰਡੈਕਟ 2020 ਦੀ ਇਕ ਰਿਪੋਰਟ ਸਾਂਝੀ ਕਰ ਕੇ ਇਕ ਵਾਰ ਫਿਰ ਮੋਦੀ ਸਰਕਾਰ ਤੇ ਹਮਲਾ ਬੋਲਿਆ ਹੈ| ਰਾਹੁਲ ਨੇ ਟਵਿੱਟਰ ਤੇ ਗਲੋਬਲ ਹੰਗਰ ਇੰਡੈਕਸ 2020 ਦੀ ਇਕ ਰਿਪੋਰਟ ਸਾਂਝੀ ਕਰ ਕੇ ਕਿਹਾ ਕਿ ਭੁੱਖਮਰੀ ਦੇ ਲਿਹਾਜ ਨਾਲ ਏਸ਼ੀਆ ਵਿੱਚ ਭਾਰਤ ਦੀ ਸਥਿਤੀ ਆਪਣੇ […]

ਹਰਿਆਣਾ ਦੇ ਮੁੱਖ ਮੰਤਰੀ ਨੇ ਆਰ.ਟੀ.ਏ. ਦੀ ਥਾਂ ਜਿਲਾ ਟਰਾਂਸਪੋਰਟ ਅਧਿਕਾਰੀ ਨਿਯੁਕਤ ਕਰਨ ਦਾ ਐਲਾਨ ਕੀਤਾ

ਚੰਡੀਗੜ – ਈ-ਰਜਿਸਟਰੇਸ਼ਨ ਰਾਹੀਂ ਤਹਿਸੀਲ ਦਫਤਰਾਂ ਵਿਚ ਭ੍ਰਿਸ਼ਟਾਚਾਰ ‘ਤੇ ਰੋਕ ਲਗਾਉਣ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਇਕ ਹੋਰ ਵੱਡੀ ਪਹਿਲ ਕਰਦੇ ਹੋਏ ਭ੍ਰਿਸ਼ਟਾਚਾਰ ਦਾ ਇਕ ਹੋਰ ਅੱਡਾ ਮੰਨੇ ਜਾਣ ਵਾਲੇ ਆਰਟੀਏ ਦਫਤਰਾਂ ‘ਤੇ ਲਗਾਮ ਕਸਦੇ ਹੋਏ ਸਾਰੇ ਜਿਲਿਆਂ ਵਿਚ ਆਰ.ਟੀ.ਏ. ਸਕੱਤਰ ਦੀ ਥਾਂ ‘ਤੇ ਵੱਖ ਤੋਂ ਜਿਲਾ ਟਰਾਂਸਪੋਰਟ ਅਧਿਕਾਰੀ (ਡੀ.ਟੀ.ਓ.) […]