August 2, 2026

ਡੀਪੂ ਹੋਲਡਰਾਂ ਨੂੰ ਮਾਰਜਨ ਮਨੀ ਦੇਣ ਲਈ 10.08 ਕਰੋੜ ਜਾਰੀ : ਆਸ਼ੂ

ਚੰਡੀਗੜ – ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ਵਿਚ ਟਾਰਗੇਟ ਪਬਲਿਕ ਡਿਸਟਰੀਬਿਊਸ਼ਨ ਸਿਸਟਮ ਅਧੀਨ ਆਉਂਦੇ ਅੰਨਤੋਦਿਆ ਅੰਨ ਯੋਜਨਾ ਅਤੇ ਪ੍ਰੋਇਰਟੀ ਹਾਊਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਅਤੇ ਦਾਲ ਦੀ ਵੰਡ ਕਰਨ ਦੇ ਇਵਜ ਵਜੋਂ ਡੀਪੂ ਹੋਲਡਰਾਂ ਦੀ ਬਣਦੀ ਮਾਰਜਨ 10 ਕਰੋੜ 08 ਲੱਖ ਰੁਪੇ ਸੂਬੇ ਦੇ ਸਾਰੇ ਖੁਰਾਕ ਤੇ […]

ਝੋਨੇ ਦੀ ਖਰੀਦ ਦੇ 5246.27 ਕਰੋੜ ਰੁਪਏ ਦੀ ਅਦਾਇਗੀ : ਆਸ਼ੂ

ਚੰਡੀਗੜ – ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਨੇ ਅੱਜ ਇਥੇ ਦੱਸਿਆ ਕਿ ਹੁਣ ਤੱਕ ਹੋਈ ਝੋਨੇ ਦੀ ਖਰੀਦ ਦੇ ਬਣਦੇ 5246.27 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ 16 ਅਕਤੂਬਰ 2020 ਤੱਕ ਕੁਲ 47 ਲੱਖ 53 ਹਜ਼ਾਰ 651 ਮੀਟਿ੍ਰਕ ਟਨ ਝੋਨੇ ਦੀ ਖਰੀਦ […]

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ‘ਤੇ ਦਬਾਅ ਪਾਉਣ ਦਾ ਅਹਿਦ

‘ਆਪਣੀ ਜ਼ਿੰਦਗੀ ਦੇ ਹਰੇਕ ਦਿਨ ਮੈਂ ਪੰਜਾਬ ਤੇ ਇਸ ਦੇ ਲੋਕਾਂ ਲਈ ਲੜਾਂਗਾ’, ਮੁੱਖ ਮੰਤਰੀ ਦਾ ਐਲਾਨ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਅਹਿਦ ਕੀਤਾ ਕਿ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਉਤੇ ਦਬਾਅ ਪਾਇਆ ਜਾਵੇਗਾ। […]