May 7, 2026

ਅਮਰੀਕਾ ਵਿੱਚ ਪੁਲਿਸ ਦੀ ਗੋਲੀ ਨੇ ਲਈ ਇੱਕ ਹੋਰ ਵਿਅਕਤੀ ਦੀ ਜਾਨ

ਕੈਲੀਫੋਰਨੀਆ – ਅਮਰੀਕਾ ਵਿੱਚ ਪੁਲਿਸ ਹੱਥੋਂ ਆਮ ਲੋਕਾਂ ਦੀਆਂ ਹੋ ਰਹੀਆਂ ਹੱਤਿਆਵਾਂ ਦਾ ਸਿਲਸਿਲਾ ਰੁਕਿਆ ਨਹੀਂ ਹੈ। ਹੁਣ ਫਿਲਡੇਲਫਿਯਾ ਦੇ ਦੋ ਪੁਲਿਸ ਅਧਿਕਾਰੀਆਂ ਨੇ ਚਾਕੂ ਫੜੇ ਇੱਕ 27 ਸਾਲਾ ਕਾਲੇ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਕੇ ਉਸਦੀ ਹੱਤਿਆ ਕਰ ਦਿੱਤੀ ਜਿਸ ਦੌਰਾਨ ਉਸਦੀ ਮਾਂ ਨੇੜਿਓਂ ਵੇਖ ਰਹੀ ਸੀ। ਉਦੋਂ ਤੋਂ ਹੀ ਸ਼ਹਿਰ ਵਿਚ ਰੋਸ ਪ੍ਰਦਰਸ਼ਨ […]

ਸਾਰੇ ਫੂਡ ਬਿਜ਼ਨਸ ਆਪਰੇਟਰ ਦਸੰਬਰ, 2020 ਤੱਕ ਖੁਦ ਨੂੰ ਰਜਿਸਟਰ ਕਰਵਾਉਣ : ਬਲਬੀਰ ਸਿੰਘ ਸਿੱਧੂ

ਘਟੀਆ ਦਰਜੇ ਦੇ ਘੋਸ਼ਿਤ ਕੀਤੇ ਗਏ ਨਮੂਨਿਆਂ ਲਈ 10 ਲੱਖ ਰੁਪਏ ਤੱਕ ਹੋ ਸਕਦਾ ਹੈ ਜੁਰਮਾਨਾ ਚੰਡੀਗੜ੍ਹ – ਸੂਬੇ ਦੇ ਲੋਕਾਂ ਨੂੰ ਮਿਆਰੀ, ਸੁਰੱਖਿਅਤ ਤੇ ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਫੂਡ ਬਿਜ਼ਨਸ ਅਪਰੇਟਰਾਂ ਨੂੰ ਦਸੰਬਰ 2020 ਤੱਕ ਫੂਡ ਸੇਫਟੀ ਵਿਭਾਗ […]

ਆਰੀਅਨਜ਼ ਦੇ ਇੰਜੀਨੀਅਰਿੰਗ ਦੇ ਵਿਦਿਆਰਥੀ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਛਾਏ

ਮੋਹਾਲੀ – ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ, ਰਾਜਪੁਰਾ, ਨੇੜੇ ਚੰਡੀਗੜ ਦੇ ਵਿਦਿਆਰਥੀਆਂ ਨੇ ਬਠਿੰਡਾ ਦੇ ਐਮਆਰਐਸ-ਪੀਟੀਯੂ ਵਲੋ ਕਰਵਾਈਆਂ ਗਈਆਂ ਅੰਤਮ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਦੇ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਬੀਟੈਕ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਚੌਥਾ ਸਾਲ, ਵਿੱਚ ਮਸਾਵੀਰ ਖਾਲਿਕ ਨੇ 9.53 ਐਸਜੀਪੀਏ ਨਾਲ ਪਹਿਲਾ ਸਥਾਨ, ਮਹਿਵਿਸ਼ ਰਸ਼ੀਦ ਨੇ 8.87 ਐਸਜੀਪੀਏ ਨਾਲ ਦੂਜਾ ਸਥਾਨ ਅਤੇ ਗੋਵਿੰਦ ਸ਼ਰਨ […]