June 18, 2026

ਬੈਂਗਲੁਰੂ ਨੇ ਕੋਲਕਾਤਾ ਨੂੰ 82 ਦੌੜਾਂ ਨਾਲ ਹਰਾਇਆ

ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਏ ਬੀ ਡਿਵੀਲੀਅਰਸ ਦੀ 33 ਗੇਂਦਾਂ ‘ਤੇ 73 ਦੌੜਾਂ ਦੀ ਧਮਾਕੇਦਾਰ ਪਾਰੀ ਤੋਂ ਬਾਅਦ ਸ਼ਾਨਦਾਰ ਗੇਂਦਬਾਜ਼ੀ ਨਾਲ ਸੋਮਵਾਰ ਨੂੰ ਇੱਥੇ ਇੰਡੀਅਨ ਪ੍ਰੀਮੀਅਰ ਲੀਗ ਮੈਚ ‘ਚ ਕੋਲਕਾਤਾ ਨਾਈਟ ਰਾਈਡਰਜ਼ ਨੂੰ 82 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਬੈਂਗਲੁਰੂ ਦੀ ਟੀਮ ਦੇ ਖਿਡਾਰੀ ਡਿਵੀਲੀਅਰਸ ਤੇ ਕਪਤਾਨ ਵਿਰਾਟ ਕੋਹਲੀ (ਅਜੇਤੂ […]

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਹੋਇਆ ਕਰੋਨਾ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਅੱਜ ਕੋਵਿਡ-19 ਲਈ ਕੀਤੇ ਟੈਸਟ ਦੌਰਾਨ ਪਾਜ਼ੇਟਿਵ ਨਿਕਲ ਆਏ ਹਨ। ਮੁੱਖ ਮੰਤਰੀ ਨੇ ਆਪਣੇ ਟਵਿੱਟਰ ਖਾਤੇ ਰਾਹੀਂ ਖੁ਼ਦ ਇਸ ਦੀ ਪੁਸ਼ਟੀ ਕੀਤੀ ਹੈ। ਮੁੱਖ ਮੰਤਰੀ ਨੇ ਟਵੀਟ ਵਿੱਚ ਕਿਹਾ, ‘ਕੁਝ ਦਿਨ ਪਹਿਲਾਂ ਕਿਸੇ ਕਰੋਨਾ ਪਾਜ਼ੇਟਿਵ ਦੇ ਸੰਪਰਕ ਵਿੱਚ ਆਉਣ ਕਰਕੇ ਉਹ ਪਿਛਲੇ ਇਕ ਹਫ਼ਤੇ ਤੋਂ ਆਪਣੀ ਰਿਹਾਇਸ਼ […]

ਕਤਰ ਏਅਰਵੇਜ਼ ਨੇ ਅੰਮ੍ਰਿਤਸਰ ਨਾਲ ਹਵਾਈ ਸੰਪਰਕ ਦੇ 11 ਸਾਲ ਕੀਤੇ ਪੂਰੇ, 10 ਲੱਖ ਤੋਂ ਵੱਧ ਯਾਤਰੀਆਂ ਨੇ ਹੁਣ ਤੱਕ ਭਰੀ ਉਡਾਣ

ਕਤਰ ਏਅਰਵੇਜ਼ ਨੇ ਅਕਤੂਬਰ ਦੇ ਮਹੀਨੇ ਵਿਚ ਸ੍ਰੀ ਗੁਰੂ ਰਾਮਦਾਸ ਜੀ ਅੰਤਰ ਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨਾਲ ਹਵਾਈ ਸੰਪਰਕ ਦੇ ਆਪਣੇ 11 ਸਾਲ ਪੂਰੇ ਕਰ ਲਏ। ਇਸ ਸਮੇਂ, ਭਾਰਤ ਦੁਆਰਾ ਨਿਯਮਤ ਤੌਰ ‘ਤੇ ਅੰਤਰ ਰਾਸ਼ਟਰੀ ਉਡਾਣਾਂ ਦੇ ਸੰਚਾਲਨ ਨੂੰ ਮੁਅੱਤਲ ਕਰਨ ਕਾਰਨ, ਕਤਰ ਏਅਰ ਭਾਰਤ ਤੇ ਕਤਰ ਵਿਚਾਲੇ ਹੋਏ ਨਵੇਂ ਅਸਥਾਈ ਹਵਾਈ ਸਮਝੋਤਿਆਂ ਤਹਿਤ ਸਿਰਫ […]