May 7, 2026

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਜੇਲ ਸੁਪਰਡੰਟ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਮਾਡਰਨ ਜੇਲ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਜੇਲ ਸੁਪਰਡੰਟ ਹਰਬੰਸ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਸਹਾਇਕ ਜੇਲ ਸੁਪਰਡੰਟ ਨੂੰ ਸ਼ਿਕਾਇਤਕਰਤਾ ਸਤਵਿੰਦਰ ਸਿਘ , ਵਾਸੀ ਪਿੰਡ ਟਹਿਣਾ, ਜਿਲਾ ਫਰੀਦਕੋਟ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ […]

ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਹੋਵੇ; ਅਰੁਨਾ ਚੌਧਰੀ ਨੇ ਵਿਭਾਗੀ ਮੁਖੀਆਂ ਨੂੰ ਦਿੱਤੇ ਨਿਰਦੇਸ਼

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਸਾਰੇ ਵਿਭਾਗਾਂ ਨੂੰ ਪੱਤਰ ਲਿਖ ਕੇ ਔਰਤਾਂ ਲਈ ਇਕ ਤਿਹਾਈ ਆਸਾਮੀਆਂ ਰਾਖਵੀਆਂ ਰੱਖਣਾ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ‘ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਆਸਾਮੀਆਂ ਦਾ ਰਾਖਵਾਂਕਰਨ) ਨਿਯਮ, 2020’ […]

ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ, ਅਜਿਹੀ ਕੋਈ ਰਵਾਇਤ ਨਹੀਂ-ਮੁੱਖ ਮੰਤਰੀ

ਮਨਪ੍ਰੀਤ ਬਾਦਲ ਨੂੰ ਮਸਲੇ ਦੇ ਹੱਲ ਲਈ ਕੇਂਦਰੀ ਮੰਤਰੀ ਨੂੰ ਮਿਲਣ ਲਈ ਆਖਿਆ, ਕੇਂਦਰ ਨੂੰ ਫੈਸਲੇ ‘ਤੇ ਮੁੜ ਗੌਰ ਕਰਨ ਦੀ ਅਪੀਲ ਚੰਡੀਗੜ੍ਹ – ਪੰਜਾਬ ਦੇ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਨੂੰ ਰੋਕ ਲੈਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਫੈਸਲੇ ‘ਤੇ ਮੁੜ ਗੌਰ […]