May 7, 2026

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਦਾਨਗੜ੍ਹ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ

ਚੰਡੀਗੜ – ਬਰਨਾਲਾ ਜ਼ਿਲ੍ਹੇ ਦੇ ਪਿੰਡ ਦਾਨਗੜ੍ਹ ਵਿਚ ਇਕ 4 ਸਾਲਾ ਬੱਚੀ ਨਾਲ ਬਲਾਤਕਾਰ ਦੀ ਘਟਨਾ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ ਕੀਤੀ ਹੈ।ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨ੍ਹਾਂ […]

ਕੈਪਟਨ ਅਮਰਿੰਦਰ ਸਿੰਘ ਵੱਲੋਂ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮੂਹ ਪਾਰਟੀਆਂ ਦੇ ਵਿਧਾਇਕਾਂ ਨੂੰ ਨਾਲ ਚੱਲਣ ਦੀ ਅਪੀਲ

ਸੂਬੇ ਦੀ ਵਿਧਾਨ ਸਭਾ ਵੱਲੋਂ ਪਾਸ ਕੀਤੇ ਖੇਤੀ ਸੋਧ ਕਾਨੂੰਨਾਂ ਦੀ ਛੇਤੀ ਸਹਿਮਤੀ ਲਈ ਵਫ਼ਦ ਵੱਲੋਂ ਰਾਸ਼ਟਰਪਤੀ ਨੂੰ ਸੌਂਪਿਆ ਜਾਵੇਗਾ ਮੈਮੋਰੰਡਮ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਕੇਂਦਰ ਸਰਕਾਰ ਦੇ ਘਾਤਕ ਖੇਤੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਸੂਬੇ ਦੀ ਵਿਧਾਨ ਸਭਾ ਵੱਲੋਂ ਪਾਸ ਕੀਤੇ […]