ਦੁਸ਼ਮਣਾਂ ਨੂੰ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਹਵਾਈ ਫੌਜ : ਫੌਜ ਮੁਖੀ
ਨਵੀਂ ਦਿੱਲੀ – ਹਵਾਈ ਫੌਜ ਮੁਖੀ ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ ਨੇ ਅੱਜ ਦੇਸ਼ ਨੂੰ ਭਰੋਸਾ ਦਿੱਤਾ ਕਿ ਹਵਾਈ ਫੌਜ ਦੇਸ਼ ਦੀਆਂ ਹਵਾਈ ਸਰਹੱਦਾਂ ਦੇ ਦਿਨ-ਰਾਤ ਰੱਖਿਆ ਕਰਨ ਅਤੇ ਕਿਸੇ ਵੀ ਸਥਿਤੀ ਨਾਲ ਮਜ਼ਬੂਤੀ ਨਾਲ ਨਜਿੱਠਣ ਲਈ ਤਿਆਰ ਹੈ| ਏਅਰ ਚੀਫ਼ ਮਾਰਸ਼ਲ ਭਦੌਰੀਆ ਨੇ ਹਵਾਈ ਫੌਜ ਦੇ 88ਵੇਂ ਸਥਾਪਨਾ ਦਿਵਸ ਤੇ ਹਵਾਈ ਫੌਜੀਆਂ ਨੂੰ ਸੰਬੋਧਨ […]




