ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੂੰ ਮਿਲੀ ਤਰੱਕੀ, ਸਿਹਤ ਵਿਭਾਗ ਦੇ ਡਾਇਰੈਕਟਰ ਬਣੇ
ਸਿਹਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਹੁਦਾ ਸੰਭਾਲਿਆ ਚੰਡੀਗੜ – ਜ਼ਿਲਾ ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਤਰੱਕੀ ਹਾਸਲ ਕਰਨ ਮਗਰੋਂ ਸਿਹਤ ਅਤੇ ਪਰਵਾਰ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਬਣ ਗਏ ਹਨ। ਉਨਾਂ ਦੀ ਨਵੀਂ ਨਿਯੁਕਤੀ ਸਬੰਧੀ ਹੁਕਮ ਅੱਜ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਆਈ.ਏ.ਐਸ. ਅਧਿਕਾਰੀ ਸ੍ਰੀ ਹੁਸਨ ਲਾਲ ਵਲੋਂ ਜਾਰੀ ਕੀਤੇ ਗਏ। ਉਨਾਂ […]




