May 7, 2026

ਭਾਈ ਲੌਂਗੋਵਾਲ ਨੇ ਬਾਬਾ ਅਵਤਾਰ ਸਿੰਘ ਸੁਰਸਿੰਘ ਤੇ ਬਾਬਾ ਗੱਜਣ ਸਿੰਘ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀ ਵੀ ਰਹੇ ਮੌਜੂਦ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਮਸਲਿਆਂ ਨੂੰ ਲੈ ਕੇ ਵੱਖ-ਵੱਖ ਧਾਰਮਿਕ ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਬੀਤੇ ਦਿਨਾਂ ਤੋਂ ਪੰਥਕ ਜਥੇਬੰਦੀਆਂ ਦੇ ਮੁਖੀਆਂ ਨਾਲ ਮੁਲਾਕਾਤਾਂ ਕਰ ਰਹੇ ਹਨ। ਇਸੇ ਤਹਿਤ ਹੀ ਭਾਈ […]

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ ‘ਤੇ 10 ਅਕਤੂਬਰ ਨੂੰ ਪੰਜਾਬ ‘ਚ ਚੱਕਾ ਜਾਮ ਦੀ ਕੀਤੀ ਹਮਾਇਤ

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ‘ਤੇ ਵਾਇਟ ਪੇਪਰ ਜਾਰੀ ਕਰੇ ਕੈਪਟਨ ਸਰਕਾਰ : ਪਰਮਜੀਤ ਸਿੰਘ ਕੈਂਥ ਚੰਡੀਗੜ – ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋਂ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਿਆਂ ਦੇ ਵਿਰੋਧ ਵਿੱਚ ਪੰਜਾਬ ‘ਚ ਚੱਕਾ ਜਾਮ ਕਰਨ ਦੀ ਹਮਾਇਤ ਦਾ ਐਲਾਨ ਕਰਦਿਆਂ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਅੱਜ ਪ੍ਰੈੱਸ […]

ਆਰੀਅਨਜ਼ ਵਿਦਿਆਰਥੀਆਂ ਦੁਆਰਾ 14 ਅਕਤੂਬਰ ਨੂੰ ਕੀਤੀ ਜਾਏਗੀ ਨਵੀਨਤਾ ਲਈ ਇੱਕ ਆਨਲਾਈਨ ਪ੍ਰਦਰਸ਼ਨੀ

ਆਰੀਅਨਜ਼ 14 ਅਕਤੂਬਰ ਨੂੰ “ਨੌਜਵਾਨਾਂ ਦਾ ਸਸ਼ਕਤੀਕਰਨ: ਸਸ਼ਕਤੀਕਰਨ ਭਾਰਤ” ਵਿਸ਼ੇ ਤੇ ਇੱਕ ਵੈਬਿਨਾਰ ਦਾ ਆਯੋਜਨ ਕਰੇਗਾ ਮੁਹਾਲੀ – ਆਰੀਅਨਜ਼ ਵਿਦਿਆਰਥੀਆਂ ਦੁਆਰਾ ਕੀਤੀ ਗਈ ਨਵੀਨਤਾ ਨੂੰ ਆਨਲਾਈਨ ਪ੍ਰਦਰਸ਼ਤ ਕੀਤਾ ਜਾਵੇਗਾ। ਚੰਡੀਗੜ ਦੇ ਨੇੜੇ ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, “ਐਮਪਵਰਿੰਗ ਯੂਥ: ਐਮਪਵਰਿੰਗ ਇੰਡੀਆ”” ਵਿਸ਼ੇ ‘ਤੇ ਇਕ ਵੈਬਿਨਾਰ ਆਯੋਜਿਤ ਕੀਤਾ ਜਾਵੇਗਾ ਜਿਸ ਵਿਚ ਡਾ: ਐਮ.ਪੀ. ਪੂਨੀਆ, ਵਾਈਸ ਚੇਅਰਮੈਨ, […]