ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ- ਭਾਈ ਲੌਂਗੋਵਾਲ
15 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਵੇਗਾ ਮੁੱਖ ਸਮਾਗਮ, ਸਾਰਾ ਸਾਲ ਸਮਾਗਮ ਰਹਿਣਗੇ ਜਾਰੀ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਸਾਲ ਆ ਰਹੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸ ਸਬੰਧ ਵਿਚ 15 ਨਵੰਬਰ ਨੂੰ ਵਿਸ਼ੇਸ਼ ਸਮਾਗਮ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਇਸ […]




