August 23, 2026

ਕੋਰੋਨਾਂ ਮਹਾਂਮਾਰੀ ਦਾ ਸਭ ਤੋਂ ਵੱਧ ਅਸਰ ਜੰਗਲੀ ਜੀਵਾਂ ਦੇ ਸੈਰ-ਸਪਾਟੇ ਵਾਲੇ ਸਥਾਨਾਂ ‘ਤੇ ਪਿਆ

ਜੇ ਜੰਗਲੀ ਜੀਵਾਂ ਨੂੰ ਹੁਣ ਨਾ ਬਚਇਆ ਤਾਂ ਫ਼ੇਰ ਬਹੁਤ ਦੇਰ ਹੋ ਜਾਵੇਗੀ: ਮੁਖ ਵਣਪਾਲ,ਪੰਜਾਬ ਕਪੂਰਥਲਾ – ਕੋਰੋਨਾ ਮਹਾਂਮਾਰੀ ਦੇ ਖਿਲਾਫ਼ ਪੂਰੀ ਦੁਨੀਆਂ ਇਕਜੁੱਟ ਹੋ ਕੇ ਲੜ ਰਹੀ ਹੈ ਅਤੇ ਇਸ ਨੇ ਸਾਡੀ ਸਾਰਿਆਂ ਦੀ ਚਲਦੀ ਜ਼ਿੰਦਗੀ ਨੂੰ ਇਕਦਮ ਲੀਹੋਂ ਲਾ ਕੇ ਖੜੋਤ ਲੈ ਆਂਦੀ ਹੈ। ਜਿੱਥੇ ਇਸ ਵਿਸ਼ਵ ਵਿਆਪੀ ਮਹਾਂਮਾਰੀ ਦੇ ਭਿਆਨਕ ਅਸਰ ਪੂਰੇ […]

ਪੰਜਾਬ ਪੁਲਿਸ ਨੇ ਕਨੇਡਾ ਤੇ ਜਰਮਨੀ ਤੋਂ ਚਲਾਏ ਜਾ ਰਹੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਅੱਤਵਾਦੀ ਮੋਡਿਊਲ ਦਾ ਕੀਤਾ ਪਰਦਾਫਾਸ਼

ਮਿੱਥ ਕੇ ਕੀਤੇ ਜਾਣ ਵਾਲੇ ਕਤਲਾਂ ਲਈ ਵਰਤੇ ਜਾਣ ਵਾਲੇ ਅਤਿ ਆਧੁਨਿਕ ਹਥਿਆਰ ਬਰਾਮਦ ਚੰਡੀਗੜ੍ਹ – ਪੰਜਾਬ ਪੁਲਿਸ ਨੂੰ ਐਤਵਾਰ ਨੂੰ ਮਿਲੀ ਇਕ ਵੱਡੀ ਸਫ਼ਲਤਾ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਜੱਟਾਂ ਦੇ ਦੋ ਵਿਅਕਤੀਆਂ ਮੱਖਣ ਸਿੰਘ ਗਿੱਲ ਉਰਫ਼ ਅਮਲੀ ਅਤੇ ਦਵਿੰਦਰ ਸਿੰਘ ਉਰਫ਼ ਹੈਪੀ ਨੂੰ ਗ੍ਰਿਫ਼ਤਾਰ ਕਰਕੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੇਡਐਫ) ਦੇ ਅੱਤਵਾਦੀ ਮੌਡਿਊਲ […]

ਸੂਬੇ ਵਿਚ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਹੱਥ ਵਿਚ ਨਹੀਂ ਲੈਣ ਦਿੱਤੀ ਜਾਵੇਗੀ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਹੱਥ ਵਿਚ ਨਹੀਂ ਲੈਣ ਦਿੱਤੀ ਜਾਵੇਗੀ| ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦਾ ਜੋ ਝੂਠ ਬੋਲਣ ਵਾਲਾ ਸੁਭਾਅ ਚਲਿਆ ਆ ਰਿਹਾ ਹੈ, ਇਸ ਨੂੰ ਹੁਣ ਨਹੀਂ ਚੱਲਣ ਦਿੱਤਾ ਜਾਵੇਗਾ|ਮੁੱਖ ਮੰਤਰੀ ਨੇ ਇਹ ਗਲ ਅੱਜ ਕਰਨਾਲ ਵਿਚ ਪ੍ਰਗਤੀਸ਼ੀਲ […]