May 7, 2026

ਵਿਰੋਧੀ ਧਿਰ ਦੇ ਲੋਕ ਖੇਤੀਬਾੜੀ ਕਾਨੂੰਨਾਂ ‘ਤੇ ਭੋਲੇ-ਭਾਲੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ – ਡਿਪਟੀ ਸੀਐਮ

ਚੰਡੀਗੜ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਲੋਕ ਖੇਤੀਬਾੜੀ ਕਾਨੂੰਨਾਂ ‘ਤੇ ਭੋਲੇ-ਭਾਲੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ ਪਰ ਸੂਬੇ ਦੇ ਕਿਸਾਨ ਜਾਗਰੁਕ ਹਨ ਅਤੇ ਉਹ ਕਿਸੇ ਵੀ ਬਹਿਕਾਵੇ ਵਿਚ ਆਉਣ ਵਾਲੇ ਨਹੀਂ ਹਨ| ਉਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਪਤਾ ਹੈ ਕਿ ਉਨਾਂ ਦੇ ਹਿੱਤ […]

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਅਚੀਵਮੈਂਟ ਸਰਵੇ ਦੇ ਪਹਿਲੇ ਪੜਾਅ ਕੰਮ ਮੁਕੰਮਲ, ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਦਿਖਾਇਆ

ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਦੇ ਪਹਿਲੇ ਪੜਾਅ ਦਾ ਕੰਮ ਸਫਲਤਾ ਪੂਰਨ ਮੁਕੰਮਲ ਕਰ ਲਿਆ ਹੈ। ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਆਯੋਜਿਤ ਕਰਵਾਇਆ ਗਿਆ ਹੈ। ਇਹ ਸਰਵੇ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਜਾਣਾ ਹੈ।ਸਿੱਖਿਆ […]

ਕੈਨੇਡਾ: ਚਰਨਜੀਤ ਅਟਵਾਲ ਦੀ ਧੀ ਬ੍ਰਿਟਿਸ਼ ਕੋਲੰਬੀਆ ਅਸੰਬਲੀ ਚੋਣਾਂ ਲਈ ਬਣੀ ਉਮੀਦਵਾਰ

ਸਰੀ – ਬੀ ਸੀ ਲਿਬਰਲ ਵੱਲੋਂ ਬਰਨਬੀ ਐਡਮੰਡ ਤੋਂ ਰੀਐਲਟਰ ਤ੍ਰਿਪਤ ਅਟਵਾਲ ਨੂੰ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਗਿਆ ਹੈ। ਉਹ ਇਸ ਹਲਕੇ ਤੋਂ ਐਨ ਡੀ ਪੀ ਦੇ ਚਾਰ ਵਾਰ ਰਹਿ ਚੁੱਕੇ ਐਮ ਐਲ ਏ ਅਤੇ ਸਾਬਕਾ ਡਿਪਟੀ ਸਪੀਕਰ ਰਾਜ ਚੌਹਾਨ ਦਾ ਮੁਕਾਬਲਾ ਕਰੇਗੀ।ਲੁਧਿਆਣਾ ਸ਼ਹਿਰ ਦੀ ਜੰਮਪਲ ਤ੍ਰਿਪਤ ਅਟਵਾਲ ਪੰਜਾਬ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ […]