ਸਿੱਖ ਪਛਾਣ ਨੂੰ ਉਭਾਰਨ ਲਈ ਯਤਨਸ਼ੀਲ ਸ. ਗੁਰਿੰਦਰਪਾਲ ਸਿੰਘ ਜੋਸਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਸਿਆਲਕਾ ਨੇ ਸ. ਜੋਸਨ ਦੀ ਸੇਵਾ ਨੂੰ ਸਲਾਹਿਆ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੇਨ ਸ. ਗੁਰਿੰਦਰਪਾਲ ਸਿੰਘ ਜੋਸਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡੋਵਕੇਟ ਭਗਵੰਤ ਸਿੰਘ ਸਿਆਲਕਾ ਨੇ ਸ. ਜੋਸਨ ਨੂੰ ਸਨਮਾਨਿਤ […]




