ਦੇਸ਼ ਵਿੱਚ ਕਰੋਨਾ ਦੇ 50 ਹਜ਼ਾਰ ਤੋਂ ਵੱਧ ਨਵੇਂ ਕੇਸ
ਭਾਰਤ ’ਚ ਲੰਘੇ ਚੌਵੀ ਘੰਟਿਆਂ ਅੰਦਰ ਕੋਵਿਡ-19 ਦੇ 50,356 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਕਰੋਨਾ ਦੇ ਕੁੱਲ ਮਾਮਲੇ ਵਧ ਕੇ 84,62,080 ਹੋ ਗਏ ਹਨ। ਇਨ੍ਹਾਂ ’ਚੋਂ 78 ਲੱਖ ਤੋਂ ਵੱਧ ਲੋਕਾਂ ਦੇ ਠੀਕ ਹੋਣ ਨਾਲ ਦੇਸ਼ ’ਚ ਕਰੋਨਾ ਪੀੜਤਾਂ ਦੇ ਸਿਹਤਯਾਬ ਹੋਣ ਦੀ ਦਰ 92.41 ਫੀਸਦ ਹੋ ਗਈ ਹੈ। ਕੇਂਦਰੀ ਸਿਹਤ ਮੰਤਰੀ […]




