May 10, 2026

ਐਲ.ਏ.ਸੀ. ਨੇੜੇ ਹਾਲਾਤ ਹੁਣ ਵੀ ਤਣਾਅਪੂਰਨ : ਬਿਪਿਨ ਰਾਵਤ

ਨਵੀਂ ਦਿੱਲੀ – ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਕੋਲ ਹਾਲਾਤ ਹੁਣ ਵੀ ਤਣਾਅਪੂਰਨ ਬਣੇ ਹੋਏ ਹਨ| ਉਨ੍ਹਾਂ ਨੇ ਕਿਹਾ ਕਿ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਲੱਦਾਖ ਵਿੱਚ ਆਪਣੀ ਗੁਸਤਾਖੀ ਨੂੰ ਲੈ ਕੇ ਭਾਰਤੀ ਫੋਰਸਾਂ ਦੀ ਮਜ਼ਬੂਤ ਪ੍ਰਤੀਕਿਰਿਆ ਕਾਰਨ ਅਣਚਾਹੇ ਨਤੀਜਿਆਂ ਦਾ ਸਾਹਮਣਾ ਕਰ […]

ਪੁਲਵਾਮਾ ਵਿੱਚ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਹਲਾਕ, ਦੂਜੇ ਵੱਲੋਂ ਆਤਮ-ਸਮਰਪਣ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪੰਪੋਰ ਵਿੱਚ ਸੁਰੱਖਿਆ ਦਸਤਿਆਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ ਹੈ ਅਤੇ ਇਕ ਹੋਰ ਅੱਤਵਾਦੀ ਨੇ ਆਤਮ ਸਮਰਪਣ ਕਰ ਦਿੱਤਾ| ਇਸ ਮੁਕਾਬਲੇ ਵਿੱਚ ਇਕ ਨਾਗਰਿਕ ਦੀ ਵੀ ਮੌਤ ਹੋ ਗਈ ਹੈ| ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ […]

ਪੰਜਾਬ ਐਗਰੋ ਦਾ ਪਹਿਲਾ ਹਫ਼ਤਾਵਰੀ ਟੀ.ਵੀ ਸ਼ੋਅ ‘ਫਾਈਵ ਰਿਵਰਜ਼’ ਜਲੰਧਰ ਦੂਰਦਰਸ਼ਨ ‘ਤੇ ਅੱਜ ਤੋਂ ਹੋਵੇਗਾ ਪ੍ਰਸਾਰਿਤ

ਕਣਕ ਦੇ ਬੀਜਾਂ ਦੀ ਵੰਡ ਬਾਰੇ ਕਿਸਾਨਾਂ ਨੂੰ ਜਾਣਕਾਰੀ ਦੇਣਗੇ ਖੇਤੀ ਮਾਹਿਰ ਚੰਡੀਗੜ੍ਹ – ਸੂਬਾ ਸਰਕਾਰ ਵੱਲੋਂ ਖੇਤੀਬਾੜੀ ਸੈਕਟਰ ਵਿੱਚ ਕੀਤੇ ਗਏ ਉਪਰਾਲਿਆਂ ਬਾਰੇ ਕਿਸਾਨਾਂ ਨੂੰ ਖਾਸ ਤੌਰ ਉਤੇ ਸੋਸ਼ਲ ਮੀਡੀਆ ਰਾਹੀਂ ਜਾਗੂਰਕ ਕਰਨ ਲਈ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੈਗਰੈਕਸਕੋ) ਨੇ “ਫਾਈਵ ਰਿਵਰਜ਼” ਦੇ ਨਾਂ ਹੇਠ ਆਪਣਾ ਯੂ ਟਿਊਬ ਚੈਨਲ ਲਾਂਚ ਕਰ ਦਿੱਤਾ ਹੈ।ਇਸ ਹਫ਼ਤਾਵਾਰੀ […]