3 ਦਸੰਬਰ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਪੀ.ਡਬਲਿਊ.ਡੀ ਦਿਵਸ
ਚੰਡੀਗੜ੍ਹ – ਚੋਣ ਪ੍ਰਕਿਰਿਆ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ(ਪੀ.ਡਬਲਿਊ.ਡੀ) ਦੀ ਭਾਗੀਦਾਰੀ ਵਾਧਾ ਕਰਨ ਅਤੇ ਉਹਨਾਂ ਦੀ ਮਹੱਤਤਾ ਨੂੰ ਦਰਸਾਉਣ ਲਈ ਮੁੱਖ ਚੋਣ ਦਫ਼ਤਰ ਵਲੋਂ ਇੰਕਲੂਸਿਵ ਇਲੈਕਸ਼ਨ ਐਂਡ ਐਸ਼ੋਰਡ ਮਿਨੀਮਮ ਫੈਸਿਲਟੀ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਪੀ.ਡਬਲਿ.ਡੀ ਦਿਵਸ 3 ਦਸੰਬਰ ਨੂੰ ਮਨਾਇਆ ਜਾਵੇਗਾ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ. ਕਰੁਨਾ ਰਾਜੂ ਨੇ ਦੱਸਿਆ ਕਿ ਕਮਿਸ਼ਨ ਨੇ ਇਸ ਦਿਵਸ ਨੂੰ […]




