May 10, 2026

ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਡਟ ਕੇ ਖੜ੍ਹੀ ਹੈ: ਚੇਅਰਮੈਨ ਸੁਖਵਿੰਦਰ ਸਿੰਘ

ਚੰਡੀਗੜ੍ਹ – ਕੇਂਦਰੀ ਕਾਨੂੰਨਾਂ ਖਿ਼ਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ਼੍ਰਗਟਾਉਂਦਿਆਂ ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।ਸੂਬਾ ਸਰਕਾਰ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਮੰਗਾਂ ਮੰਨੀਆਂ ਜਾਣ ਤੱਕ ਕਿਸਾਨਾਂ ਦੇ ਮੋਢੇ ਨਾਲ ਮੋਢੇ ਡਾਹ ਕੇ ਡਟੀ […]

ਬ੍ਰਹਮ ਮਹਿੰਦਰਾ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਮਾਲੀਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

6ਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ ਚੰਡੀਗੜ੍ਹ – ਮਾਲੀਆ ਵਿਚ ਤੇਜ਼ੀ ਲਿਆਉਣ ਅਤੇ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਅੱਜ 6ਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ […]

ਭਾਈ ਗੁਰਚਰਨ ਸਿੰਘ ਗਰੇਵਾਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਨਿਯੁਕਤ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ, ਵੱਡੀ ਗਿਣਤੀ ਫੈਡਰੇਸ਼ਨ ਵਰਕਰਾਂ ਵੱਲੋਂ ਭਰਵਾਂ ਸਵਾਗਤ ਅੰਮ੍ਰਿਤਸਰ -ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਬਣਨ ਤੋਂ ਬਾਅਦ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ […]