May 10, 2026

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਲੰਗਰ ਹਾਲ ਦਾ ਕੀਤਾ ਉਦਘਾਟਨ

ਗੁਰੂ ਘਰਾਂ ’ਚ ਸੰਗਤ ਦੀ ਸਹੂਲਤ ਲਈ ਲੋੜੀਂਦੇ ਕਾਰਜ ਕਰਨ ਲਈ ਸ਼੍ਰੋਮਣੀ ਕਮੇਟੀ ਵਚਨਬੱਧ-ਭਾਈ ਲੌਂਗੋਵਾਲ ਅੰਮ੍ਰਿਤਸਰ -ਇਤਿਹਾਸਕ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਪੁਤਲੀਘਰ ਵਿਖੇ ਤਿਆਰ ਕੀਤੇ ਗਏ ਲੰਗਰ ਹਾਲ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਲੰਗਰ ਹਾਲ ਤਿਆਰ ਕਰਨ ਦੀ ਸੇਵਾ ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲਿਆਂ […]

ਝੋਨੇ ਦੀ ਖਰੀਦ ਲਈ ਹੁਣ ਤੱਕ 26743.93 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ : ਅਨਿੰਨਦਿਤਾ ਮਿੱਤਰਾ

ਚੰਡੀਗੜ੍ਹ – ਝੋਨੇ ਦੀ ਖਰੀਦ ਲਈ ਹੁਣ ਤੱਕ 26,743,93 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਅਨਿੰਨਦਿਤਾ ਮਿੱਤਰਾ ਨੇ ਦਿੱਤੀ। ਉਹ ਜ਼ਿਲ੍ਹਾ ਜਲੰਧਰ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪ੍ਰਤਾਪਪੁਰਾ ਪੂਰਬੀ ਮੰਡੀ ਵਿਖੇ ਪੁੱਜੇ ਸਨ। ਸ੍ਰੀਮਤੀ ਮਿੱਤਰਾ ਨੇ ਦੱਸਿਆ ਕਿ […]

ਵਿਜੀਲੈਂਸ ਬਿਊਰੋ ਵਲੋਂ 2 ਸਿਪਾਹੀਆਂ ਅਤੇ 2 ਆਮ ਵਿਅਕਤੀਆਂ ਵਿਰੁੱਧ ਰਿਸ਼ਵਤ ਦਾ ਮਾਮਲਾ ਦਰਜ

ਰਿਸ਼ਵਤ ਲੈਂਦੇ ਇੱਕ ਸਿਪਾਹੀ ਤੇ ਇੱਕ ਆਮ ਵਿਅਕਤੀ ਨੂੰ ਕੀਤਾ ਰੰਗੇ ਹੱਥੀਂ ਗ੍ਰਿਫਤਾਰ ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦੋ ਸਿਪਾਹੀਆਂ ਸਰਬਜੀਤ ਸਿੰਘ ਅਤੇ ਇਕਬਾਲ ਸਿੰਘ ਤੋਂ ਇਲਾਵਾ ਦੋ ਆਮ ਵਿਅਕਤੀਆਂ ਜਸਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਖ਼ਿਲਾਫ਼ ਰਿਸ਼ਵਤਖ਼ੋਰੀ ਦਾ ਮਾਮਲਾ ਦਰਜ ਕੀਤਾ ਹੈ ਜੋ ਇੱਕ ਬੱਸ ਆਪਰੇਟਰ ਤੋਂ ਪੁਲੀਸ ਕੇਸ ਦਰਜ ਕਰਨ ਦੀ ਧਮਕੀ […]