ਮਾਲ ਗੱਡੀਆਂ ਦੀ ਆਵਾਜਾਈ ਲਈ ਸਾਰੀਆਂ ਰੇਲਵੇ ਲਾਈਨਾਂ ਹੋਈਆਂ ਖਾਲੀ: ਪੰਜਾਬ ਸਰਕਾਰ
ਚੰਡੀਗੜ – ਪੰਜਾਬ ਸਰਕਾਰ ਦੇ ਜ਼ੋਰ ਦੇਣ ‘ਤੇ ਸਾਰੀਆਂ ਕਿਸਾਨ ਯੂਨੀਅਨਾਂ ਨੇ ਸਾਰੀਆਂ ਰੇਲਵੇ ਲਾਈਨਾਂ ਨੂੰ ਖਾਲੀ ਕਰ ਦਿੱਤਾ ਹੈ ਤਾਂ ਜੋ ਪੰਜਾਬ ਭਰ ਵਿਚ ਮਾਲ ਗੱਡੀਆਂ ਦੀ ਢੋਆ-ਢੁਆਈ ਨਿਰਵਘਨ ਰੂਪ ਵਿੱਚ ਬਹਾਲ ਕੀਤੀ ਜਾ ਸਕੇ। ਇਸ ਸਬੰਧ ਵਿਚ ਕਿਸਾਨਾਂ ਵੱਲੋਂ ਮੁਜ਼ਾਹਰੇ ਵਾਲੀਆਂ ਸਾਰੀਆਂ 21 ਥਾਵਾਂ ਨੂੰ ਖਾਲੀ ਕਰ ਦਿੱਤਾ ਗਿਆ ਹੈ ਤਾਂ ਜੋ ਮਾਲ […]




