May 7, 2026

ਪੰਥਕ ਮਸਲਿਆਂ ਦੇ ਹੱਲ ਲਈ ਹਰ ਚੰਗੇ ਵਿਚਾਰ ਤੇ ਸੁਝਾਅ ਦਾ ਸਵਾਗਤ ਕਰਾਂਗੇ- ਬੀਬੀ ਜਗੀਰ ਕੌਰ

ਸ਼ੁਭ ਇਛਾਵਾਂ ਦੇਣ ਵਾਲੀਆਂ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਮੁੱਚੀਆਂ ਸਿੱਖ ਜਥੇਬੰਦੀਆਂ, ਪੰਥਕ ਧਿਰਾਂ, ਸਿੱਖ ਸੰਸਥਾਵਾਂ, ਸਿੱਖ ਸੰਪ੍ਰਦਾਵਾਂ, ਸਭਾ-ਸੁਸਾਇਟੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਕਮੇਟੀ ਅਤੇ ਪੰਥਕ ਕਾਰਜਾਂ ਲਈ ਭਰਵੇਂ ਸਹਿਯੋਗ ਦੀ ਆਸ ਕੀਤੀ ਹੈ। ਉਨ੍ਹਾਂ ਅੱਜ ਇਥੇ ਜਾਰੀ […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ […]

ਆਸਟਰੇਲੀਆ ਦੌਰਾ ਪਹਿਲਾ ਇੱਕ ਰੋਜ਼ਾ ਭਾਰਤ ਹਾਰਿਆ

ਸਿਡਨੀ – ਬੱਲੇਬਾਜ਼ ਹਾਰਦਿਕ ਪਾਂਡਿਆ ਵੱਲੋਂ ਆਪਣੇ ਕਰੀਅਰ ਦੀ ਕੀਤੀ ਗਈ ਬਿਹਤਰੀਨ ਕੋਸ਼ਿਸ਼ ਦੇ ਬਾਵਜੂਦ ਭਾਰਤੀ ਕ੍ਰਿਕਟ ਟੀਮ ਅੱਜ ਇੱਥੇ ਆਸਟਰੇਲੀਆ ਤੋਂ ਪਹਿਲੇ ਇੱਕ ਰੋਜ਼ਾ ਮੈਚ ਵਿੱਚ 66 ਦੌੜਾਂ ਨਾਲ ਹਾਰ ਗਈ। ਕਪਤਾਨ ਵਿਰਾਟ ਕੋਹਲੀ ਸਣੇ ਸਟਾਰ ਬੱਲੇਬਾਜ਼ ਚੱਲ ਨਹੀਂ ਸਕੇ। ਭਾਰਤੀ ਟੀਮ ਦਾ ਗੇਂਦਬਾਜ਼ੀ ਅਤੇ ਫੀਲਡਿੰਗ ਵਿੱਚ ਵੀ ਪ੍ਰਦਰਸ਼ਨ ਖ਼ਰਾਬ ਰਿਹਾ। ਦੂਜੇ ਪਾਸੇ ਮੇਜ਼ਬਾਨ […]