June 17, 2026

ਡਾਕਟਰੀ ਸਿੱਖਿਆ ਵਿਭਾਗ ਵਲੋਂ ਆਖ਼ਰੀ ਸਾਲ ਦੀਆਂ ਕਲਾਸਾਂ 9 ਨਵੰਬਰ ਤੋਂ ਸ਼ੁਰੂ ਕਰਨ ਦਾ ਫੈਸਲਾ

ਕੋਵਿਡ-19 ਸਬੰਧੀ ਪ੍ਰੋਟੋਕੋਲ ਦੀ ਪਾਲਣਾ ਯਕੀਨੀ ਬਣਾਈ ਜਾਵੇ: ਸੋਨੀ ਚੰਡੀਗੜ – ਡਾਕਟਰੀ ਸਿੱਖਿਆ ਵਿਭਾਗ ਪੰਜਾਬ ਨੇ ਅੱਜ ਇੱਕ ਪੱਤਰ ਜਾਰੀ ਕਰ ਕੇ ਸੂਬੇ ਵਿਚ ਆਪਣੇ ਅਧੀਨ ਆਉਂਦੇ ਮੈਡੀਕਲ ਕਾਲਜ, ਆਯੁਰਵੇਦਾ ਕਾਲਜ, ਡੈਂਟਲ ਕਾਲਜਾਂ ਅਤੇ ਨਰਸਿੰਗ ਕਾਲਜਾਂ ਦੇ ਆਖਰੀ ਸਾਲ ਦੀਆਂ ਕਲਾਸਾਂ 9 ਨਵੰਬਰ,2020 ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।ਇਸ ਫੈਸਲੇ ਅਨੁਸਾਰ ਕੰਟੇਨਮੈਂਟ ਜ਼ੋਨ ਤੋਂ […]

ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

ਪਿਛਲੇ ਸਾਲ ਅਕਤੂਬਰ ਮਹੀਨੇ 929.52 ਕਰੋੜ ਰੁਪਏ ਮਾਲੀਆ ਇਕੱਤਰ ਹੋਇਆ ਚੰਡੀਗੜ੍ਹ – ਪੰਜਾਬ ਦਾ ਅਕਤੂਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1060.76 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 929.52 ਕਰੋੜ ਸੀ, ਜੋ ਕਿ ਪਿਛਲੇ ਸਾਲ ਨਾਲੋਂ 14.12 ਫੀਸਦੀ ਦਾ ਵਾਧਾ ਦਰਸਾਉਂਦਾ ਹੈ।ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਆਰਥਿਕ ਗਤੀਵਿਧੀਆਂ ਦੀ ਮੱਠੀ ਰਫਤਾਰ […]

ਪੰਜਾਬ ਰਾਈਟ ਟੂ ਬਿਜ਼ਨੈਸ ਐਕਟ ਤਹਿਤ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ‘ਚ ਜਾਰੀ

13 ਦਿਨਾਂ ‘ਚ ਸਾਰੀਆਂ ਮਨਜ਼ੂਰੀਆਂ ਪ੍ਰਾਪਤ ਕਰ ਸੂਬੇ ਦਾ ਪਹਿਲਾ ਉਦਮੀ ਬਣਿਆ ਰਤਨਦੀਪ ਗੜੰਗ ਚੰਡੀਗੜ – ਪੰਜਾਬ ਰਾਈਟ ਟੂ ਬਿਜ਼ਨੈਸ ਐਕਟ-2020 ਤਹਿਤ ਅੱਜ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਕਾਰੋਬਾਰੀ ਰਤਨਦੀਪ ਗੜੰਗ ਨੂੰ ਖਿਡੌਣਿਆਂ ਦੀ ਫੈਕਟਰੀ ਲਾਉਣ ਲਈ ਜਾਰੀ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਐਕਟ ਦੀ ਵਿਸ਼ੇਸ਼ਤਾ ਦੱਸਦਿਆਂ […]