June 17, 2026

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਚਿੱਤਰਕਲਾ ਕਾਰਜਸ਼ਾਲਾ ਆਰੰਭ

ਭਾਈ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਲਗਾਈ ਜਾਣ ਵਾਲੀ ਇਤਿਹਾਸਕ ਚਿੱਤਰ ਪ੍ਰਦਰਸ਼ਨੀ ’ਚ ਸੁਸ਼ੋਭਿਤ ਹੋਣ ਵਾਲੀਆਂ ਤਸਵੀਰਾਂ ਤਿਆਰ ਲਈ ਚਿੱਤਰਕਲਾ ਕਾਰਜਸ਼ਾਲਾ ਦੀ ਆਰੰਭਤਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ। ਸਥਾਨਕ ਭਾਈ ਗੁਰਦਾਸ ਹਾਲ ਵਿਖੇ ਅਰਦਾਸ ਉਪਰੰਤ […]

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ 27 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ

ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੁਰਦੁਆਰਾ ਕਮੇਟੀ ਤੋਂ ਵਾਪਸ ਲੈਣਾ ਮੰਦਭਾਗਾ-ਭਾਈ ਲੌਂਗੋਵਾਲ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 27 ਨਵੰਬਰ ਨੂੰ ਸੱਦਣ ਦਾ ਫੈਸਲਾ ਕੀਤਾ ਹੈ। ਜਨਰਲ ਇਜਲਾਸ […]

ਬਿਹਾਰ ਵਿੱਚ ਕਿਸ਼ਤੀ ਉਲਟਣ ਨਾਲ 5 ਵਿਅਕਤੀਆਂ ਦੀ ਮੌਤ, ਕਈ ਲਾਪਤਾ

ਭਾਗਲਪੁਰ – ਬਿਹਾਰ ਦੇ ਭਾਗਲਪੁਰ ਤੋਂ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ| ਇੱਥੇ ਇਕ ਕਿਸ਼ਤੀ ਪਲਟਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ| ਇਹ ਹਾਦਸਾ ਨੌਗਛੀਆ ਦੇ ਕਰਾਰੀ ਤੀਨਟੰਗਾ ਦਿਆਰਾ ਵਿੱਚ ਵਾਪਰਿਆ| ਦੱਸਿਆ ਜਾ ਰਿਹਾ ਹੈ ਕਿ ਗੰਗਾ ਦੇ ਤੇਜ਼ ਵਹਾਅ ਕਾਰਨ ਕਿਸ਼ਤੀ ਪਲਟ ਗਈ| ਖੇਤ […]