ਭਾਰਤੀ ਮੂਲ ਦੇ ਕਾਂਗਰਸ ਮੈਂਬਰ ਰਾਜਾ ਕ੍ਰਿਸ਼ਨਾਮੂਰਤੀ ਤੀਜੀ ਵਾਰ ਜੇਤੂ
ਵਾਸ਼ਿੰਗਟਨ – ਭਾਰਤੀ ਮੂਲ ਦੇ ਡੈਮੋਕ੍ਰੈਟਿਕ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਲਗਾਤਾਰ ਤੀਜੀ ਵਾਰ ਅਮਰੀਕੀ ਕਾਂਗਰਸ ਦੇ ਹੇਠਲੇ ਸਦਨ ਹਾਊਸ ਆਫ ਰੀਪ੍ਰੀਜੈਂਟੇਟਿਵ ਦੇ ਲਈ ਚੁਣੇ ਗਏ ਹਨ| ਨਵੀਂ ਦਿੱਲੀ ਵਿਚ ਪੈਦਾ ਹੋਏ 47 ਸਾਲਾ ਕ੍ਰਿਸ਼ਨਾਮੂਰਤੀ ਨੇ ਆਸਾਨੀ ਨਾਲ ਲਿਬਰਟੇਰੀਅਨ ਪਾਰਟੀ ਉਮੀਦਵਾਰ ਪ੍ਰੇਸਟਨ ਨੇਲਸਨ ਨੂੰ ਹਰਾ ਦਿੱਤਾ| ਆਖਰੀ ਸੂਚਨਾ ਮਿਲਣ ਤੱਕ ਉਹਨਾਂ ਨੂੰ ਕੁੱਲ ਗਿਣੀਆਂ ਗਈਆਂ ਵੋਟਾਂ ਵਿਚੋਂ […]




