May 7, 2026

ਤਾਲਾਬੰਦੀ ਦੌਰਾਨ ਪ੍ਰਵਾਸੀ ਮਜਦੂਰਾਂ ਦੀਆਂ ਮੁਸ਼ਕਿਲਾਂ ਅਤੇ ਦਰਦ ਨੂੰ ਹੱਲ ਕਰਨ ਤੋਂ ਭੱਜ ਗਈ ਸੀ ਮੋਦੀ ਅਤੇ ਨਿਤੀਸ਼ ਸਰਕਾਰ: ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬਿਹਾਰ ਵਿਧਾਨ ਸਭਾ ਦੇ ਆਖਰੀ ਪੜਾਅ ਦੀ ਚੋਣ ਤੋਂ ਪਹਿਲਾਂ ਅੱਜ ਤਾਲਾਬੰਦੀ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਹੋਏ ਦਰਦ ਦਾ ਵੀਡੀਓ ਜਾਰੀ ਕੀਤਾ| ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੋਦੀ-ਨਿਤੀਸ਼ ਸਰਕਾਰਾਂ ਨੇ ਪ੍ਰਵਾਸੀ ਮਜ਼ਦੂਰਾਂ ਨਾਲ ਜੋ ਬੇਰਹਿਮੀ ਕੀਤੀ ਉਹ ਬੇਹੱਦ ਸ਼ਰਮਨਾਕ ਹੈ| ਰਾਹੁਲ ਨੇ ਟਵੀਟ ਕੀਤਾ,”ਜਦੋਂ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਤੇ ਕਿਸਾਨਾਂ ਦੀ ਰਾਖੀ ਲਈ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼

ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ‘ਤੇ ਕੇਂਦਰ ਉਪਰ ਤਿੱਖਾ ਹਮਲਾ, ਰਾਜਪਾਲ ਦੀ ਭੂਮਿਕਾ ਉਤੇ ਵੀ ਚੁੱਕੇ ਸਵਾਲ ਨਵੀਂ ਦਿੱਲੀ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਦੀ ਰਾਖੀ ਲਈ ਦਿੱਲੀ ਵਿੱਚ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਨੇ ਸੂਬੇ ਨਾਲ ਕੀਤੇ ਜਾ ਰਹੇ ਮਤਰੇਈ […]

ਸਮੂਹ ਸਰਕਾਰੀ ਸਕੂਲਾਂ ਵਿੱਚ ‘ਪੰਜਾਬੀ ਹਫਤੇ’ ਦੇ ਸਬੰਧ ’ਚ ਮੁਕਾਬਲੇ ਸ਼ੁਰੂ

ਸਿੱਖਿਆ ਸਕੱਤਰ ਵੱਲੋਂ ‘ਪੰਜਾਬੀ ਹਫ਼ਤੇ’ ਦਾ ਆਨਨਾਈਨ ਉਦਘਾਟਨ ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਮੂਹ ਸਰਕਾਰੀ ਸਕੂਲਾਂ ਵਿੱਚ ‘ਪੰਜਾਬੀ ਹਫਤਾ’ ਮਨਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਡੀ.ਪੀ.ਆਈ. ਸੈਕੰਡਰੀ ਸੁਖਜੀਤ ਪਾਲ ਸਿੰਘ ਨੇ ਦੱਸਿਆ ਕਿ ਪੰਜਾਬੀ ਹਫਤਾ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮਨਾਇਆ ਜਾ ਰਿਹਾ […]