June 17, 2026

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 11 ਦਿਨ ਨਿਭਾਈ ਕਥਾ ਵਿਚਾਰ ਦੀ ਸੇਵਾ ਅੰਮ੍ਰਿਤਸਰ -ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਵਿਦਵਾਨ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ […]

ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਸਿੰਥੈਟਿਕ ਐਥਲੈਟਿਕ ਟਰੈੱਕ ਲਈ 7 ਕਰੋੜ ਦੀ ਗਰਾਂਟ ਹੋਈ ਪਾਸ- ਰਾਣਾ ਸੋਢੀ

ਟੈਂਡਰਿੰਗ ਪ੍ਰਕਿਰਿਆ ਹੋਣ ਤੋਂ ਬਾਅਦ ਜਲਦ ਸ਼ੁਰੂ ਹੋਵੇਗਾ ਟਰੈੱਕ ਦੀ ਉਸਾਰੀ ਦਾ ਕੰਮ ਚੰਡੀਗੜ – ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਐਥਲੈਟਿਕ ਟਰੈੱਕ ਬਣਾਉਣ ਲਈ ਖੇਲੋ ਇੰਡੀਆਂ ਸਕੀਮ ਤਹਿਤ ਸਰਕਾਰ ਵੱਲੋਂ 7 ਕਰੋੜ ਰੁਪਏ ਦੀ ਗਰਾਂਟ ਪਾਸ ਕਰ ਦਿੱਤੀ ਗਈ ਹੈ, ਜਿਸ ਦਾ ਕੰਮ ਟੈਂਡਰਿੰਗ ਪ੍ਰਕਿਰਿਆ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ ਜਾਵੇਗਾ।) ਸ੍ਰ: […]

ਦਿੱਲੀ ਵਿੱਚ ਸ਼ਾਂਤੀ ਭੰਗ ਕਰਨ ਨਹੀਂ ਸਗੋਂ ਇਸ ਦੀ ਰਾਖੀ ਕਰਨ ਖਾਤਰ ਆਏ ਹਾਂ-ਮੁੱਖ ਮੰਤਰੀ ਵੱਲੋਂ ਐਲਾਨ

ਰਾਸ਼ਟਰਪਤੀ ਨੂੰ ਕੌਮੀ ਸੁਰੱਖਿਆ ਅਤੇ ਖੁਰਾਕ ਦੀ ਸਥਿਤੀ ਬਾਰੇ ਜਾਣੂੰ ਕਰਵਾਉਣ ਲਈ ਮਿਲਣਾ ਚਾਹੁੰਦੇ ਸਾਂ ਨਵੀਂ ਦਿੱਲੀ – ਪੰਜਾਬ ਦੇ ਕਿਸਾਨਾਂ ਖਿਲਾਫ਼ ‘ਰਾਸ਼ਟਰ ਵਿਰੋਧੀ’ ਹੋਣ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਹ ਦਿੱਲੀ ਵਿੱਚ ਕੇਂਦਰ ਨਾਲ ਟਕਰਾਅ ਕਰਨ ਨਹੀਂ ਆਏ ਸਗੋਂ ਗਰੀਬ ਕਿਸਾਨਾਂ […]