ਡਿਟੈਕਟਿਵ ਏਜੰਸੀ ਨੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਜਲੰਧਰ ਦੇ ਰਤਨ ਹਸਪਤਾਲ ਦਾ ਕੀਤਾ ਪਰਦਾਫਾਸ਼
ਸਿਹਤ ਮੰਤਰੀ ਨੇ ਲੋਕਾਂ ਅਜਿਹੀਆਂ ਕੁਰੀਤੀਆਂ ਵਿਰੁੱਧ ਅੱਗੇ ਆਉਣ ਲਈ ਕੀਤੀ ਅਪੀਲ ਚੰਡੀਗੜ – ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸੂਬੇ ਭਰ ਵਿੱਚ ਲਿੰਗ ਨਿਰਧਾਰਨ ਵਪਾਰ ਦਾ ਭਾਂਡਾ ਭੰਨਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਰਤਨ ਹਸਪਤਾਲ ਜਲੰਧਰ ਦੇ ਡਾ: ਬਲਰਾਜ ਗੁਪਤਾ ਨੂੰ ਆਈ.ਪੀ.ਸੀ ਦੀ ਧਾਰਾ 420 , 120ਬੀ ਅਤੇ ਪੀ.ਸੀ-ਪੀ.ਐਨ.ਡੀ.ਟੀ […]




