ਦੋ ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ
ਚਾਰ ਹੋਰ ਸਰਕਾਰੀ ਸਕੂਲਾਂ ਦੇ ਨਾਮ ਵੀ ਸ਼ਹੀਦ ਫ਼ੌਜੀ ਜਵਾਨਾਂ ਦੇ ਨਾਂ ‘ਤੇ ਰੱਖੇ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਚੰਡੀਗੜ੍ਹ – ਪੰਜਾਬ ਸਰਕਾਰ ਨੇ ਜੱਲਿਆਂਵਾਲਾ ਬਾਗ਼ ਦੇ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਅਤੇ ਉਘੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸਤਿਕਾਰ ਭੇਟ ਕਰਦਿਆਂ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ […]




