ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇ ਦੀ ਅਗਵਾਈ ਕਰ ਰਹੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਰਵਾਨਾ ਕੀਤਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ […]




