May 7, 2026

ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ

ਚੰਡੀਗੜ – ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮਿਕੀ ਵਲੋਂ ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀਮਤੀ ਵਿਨੀ ਮਹਾਜਨ ਨਾਲ ਮੁਲਾਕਾਤ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਲਈ ਧੰਨਵਾਦ ਕੀਤਾ ਗਿਆ। ਸ੍ਰੀ ਵਾਲਮਿਕੀ ਨੇ ਦੱਸਿਆ ਕਿ ਉਨਾਂ ਨੇ ਮੁੱਖ ਸਕੱਤਰ ਪੰਜਾਬ ਜੀ ਨਾਲ ਮੁਲਾਕਾਤ ਕਰਕੇ ਪੰਜਾਬ […]

ਸ਼ਾਮਲਾਤ ਦੇ ਗਲਤ ਇੰਤਕਾਲ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ, ਨੰਬਰਦਾਰ ਤੇ ਪ੍ਰੋਪਰਟੀ ਡੀਲਰ ਗਿ੍ਰਫਤਾਰ

ਅਦਾਲਤ ਵੱਲੋਂ ਵਿਜੀਲੈਂਸ ਨੂੰ ਹੋਰ ਤਫ਼ਤੀਸ਼ ਲਈ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਸੂੰਕ, ਤਹਿਸੀਲ ਮਾਜਰੀ, ਜਿਲਾ ਐਸ.ਏ.ਐਸ. ਨਗਰ ਵਿਖੇ ਸ਼ਮਲਾਤ ਜਮੀਨ ਦੇ ਹਿੱਸਿਆਂ ਦੀ ਵੰਡ ਸਬੰਧੀ ਘਪਲੇਬਾਜੀ ਕਰਨ ਦੇ ਦੋਸ਼ਾਂ ਹੇਠ 8 ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਇੱਕ ਨਾਇਬ ਤਹਿਸੀਲਦਾਰ, ਪਟਵਾਰੀ ਤੇ ਪ੍ਰੋਪਰਟੀ ਡੀਲਰ ਸ਼ਾਮ ਲਾਲ ਗੁੱਜਰ ਅਤੇ […]

ਖਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਧਰਮਸੋਤ ਖਿਲਾਫ ਲਾਏ ਦੋਸ਼ ਬੇਬੁਨਿਆਦ ਕਰਾਰ, ਬੇਕਸੂਰ ਪੰਜਾਬੀਆਂ ਨੂੰ ਜੇਲ੍ਹ ‘ਚ ਸੁੱਟਣ ਵਾਲੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ ਚੰਡੀਗੜ੍ਹ – ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਣ ਦੀ ਦਿੱਤੀ ਧਮਕੀ ਦੀ ਖਿੱਲੀ ਉਡਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ […]