ਨਵੰਬਰ 1984 ਦਾ ਸਿੱਖ ਕਤਲੇਆਮ ਕੌਮ ਕਦੇ ਭਲਾ ਨਹੀਂ ਸਕਦੀ-ਭਾਈ ਲੌਂਗੋਵਾਲ
ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅੰਮ੍ਰਿਤਸਰ -ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਕੀਤੇ ਗਏ ਸਿੱਖ ਕਤਲੇਆਮ ਨੂੰ ਕੌਮ ਕਦੇ ਵੀ ਭਲਾ ਨਹੀਂ ਸਕਦੀ। ਸ਼੍ਰੋਮਣੀ ਕਮੇਟੀ […]




