June 17, 2026

ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਲਿਆ ਜਾਵੇਗਾ ਸਭ ਦਾ ਸਹਿਯੋਗ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਬੀਬੀ ਜਗੀਰ ਕੌਰ ਨੇ ਕੌਮੀ ਇਕਜੁਟਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਪ੍ਰਧਾਨ ਬਣੇ ਹਨ ਅਤੇ ਉਹ ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਹਰ ਇਕ ਦਾ ਸਹਿਯੋਗ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਅਤੇ ਫਲਸਫਾ […]

ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ

ਅੰਮ੍ਰਿਤਸਰ – ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ 143 ਮੈਂਬਰ ਹਾਜ਼ਰ ਸਨ। ਇਨ੍ਹਾਂ ਵਿਚ ਬੀਬੀ ਜਗੀਰ ਕੌਰ ਤੋਂ ਇਲਾਵਾ ਜਥੇਦਾਰ ਤੋਤਾ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ ਪਾਲੀ, ਸ. ਬਲਦੇਵ ਸਿੰਘ ਕਾਇਮਪੁਰ, […]

ਹਰਿਆਣਾ ਦੇ ਮੁੱਖ ਸਕੱਤਰ ਨੇ ਸੂਬੇ ਵਿਚ ਲਾਇਬ੍ਰੇਰੀਆਂ ਦਾ ਸਮਾਂ ਵਧਾਏ ਜਾਣ ਦੇ ਆਦੇਸ਼ ਦਿੱਤੇ

ਚੰਡੀਗੜ – ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਪ੍ਰੀਖਿਆਰਥੀਆਂ ਲਈ ਜਿਲਾ ਤੇ ਬਲਾਕ ਪੱਧਰ ਦੀ ਲਾਇਬ੍ਰੇਰੀ ਵਿਚ ਪੜ•ਾਈ ਸਮੱਗਰੀ ਦੀ ਚੋਣ ਧਿਆਨ ਨਾਲ ਕੀਤੀ ਜਾਵੇ| ਇਸ ਤੋਂ ਇਲਾਵਾ, ਲਾਇਬ੍ਰੇਰੀਆਂ ਦੇ ਸਮੇਂ ਨੂੰ ਵੀ ਵਧਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ […]