June 17, 2026

ਖੇਡ ਮੈਦਾਨ ਨਹੀਂ ਬਣਨਗੇ ਅਸਥਾਈ ਜੇਲ੍ਹਾਂ : ਕੇਜਰੀਵਾਲ ਦਿੱਲੀ ਸਰਕਾਰ ਨੇ ਠੁਕਰਾਈ ਦਿੱਲੀ ਪੁਲੀਸ ਦੀ ਮੰਗ

ਨਵੀਂ ਦਿੱਲੀ – ਦਿੱਲੀ ਸਰਕਾਰ ਨੇ ਕਿਸਾਨਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ| ਸਰਕਾਰ ਨੇ ਦਿੱਲੀ ਪੁਲੀਸ ਦੀ 9 ਖੇਡ ਮੈਦਾਨਾਂ ਨੂੰ ਅਸਥਾਈ ਜੇਲ੍ਹ ਬਣਾਉਣ ਦੀ ਮੰਗ ਠੁਕਰਾ ਦਿੱਤੀ ਹੈ| ਦਿੱਲੀ ਪੁਲੀਸ ਨੇ ਕਿਸਾਨਾਂ ਦੀ ਗ੍ਰਿਫਤਾਰੀ ਲਈ ਸਟੇਡੀਅਮ ਨੂੰ ਜੇਲ੍ਹ ਬਣਾਉਣ ਦੀ ਮੰਗ ਕੀਤੀ ਸੀ| ਆਮ ਆਦਮੀ ਪਾਰਟੀ ‘ਆਪ’ ਦੇ ਟਵਿੱਟਰ ਹੈਂਡਲ ਤੋਂ ਟਵੀਟ […]

ਦੇਸ਼ ਵਿੱਚ ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 93 ਲੱਖ ਤੋਂ ਪਾਰ

ਨਵੀਂ ਦਿੱਲੀ – ਦੇਸ਼ ਵਿੱਚ ਇਕ ਦਿਨ ਵਿੱਚ ਕੋਵਿਡ-19 ਦੇ 43,082 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਸ਼ਨ ਦੇ ਮਾਮਲੇ ਵੱਧ ਕੇ 93.09 ਲੱਖ ਹੋ ਗਏ ਹਨ| ਜਿਨ੍ਹਾਂ ਵਿਚੋਂ 87,18,517 ਲੋਕ ਸਿਹਤਯਾਬ ਹੋ ਚੁੱਕੇ ਹਨ ਅਤੇ ਠੀਕ ਹੋਣ ਦੀ ਰਾਸ਼ਟਰੀ ਦਰ ਵੱਧ ਕੇ 93.64 ਫੀਸਦੀ ਹੋ ਗਈ ਹੈ| ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ […]

ਨਿਊਜ਼ੀਲੈਂਡ ਵਿੱਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਮਾਮਲੇ

ਵੈਲਿੰਗਟਨ – ਨਿਊਜ਼ੀਲੈਂਡ ਵਿਚ ਪ੍ਰਬੰਧਿਤ ਆਈਸੋਲੇਸ਼ਨ ਵਿਚ ਸੱਤ ਨਵੇਂ ਕੋਰੋਨਾ ਵਾਇਰਸ ਮਾਮਲੇ ਸਾਹਮਣੇ ਆਏ ਹਨ| ਸਿਹਤ ਮੰਤਰਾਲੇ ਨੇ ਕਿਹਾ ਕਿ ਕੋਈ ਨਵਾਂ ਕਮਿਊਨਿਟੀ ਇਨਫੈਕਸ਼ਨ ਨਹੀਂ ਹੈ| ਇੱਕ ਰਿਪੋਰਟ ਮੁਤਾਬਕ ਛੇ ਮਾਮਲਿਆਂ ਵਿਚ ਪਾਕਿਸਤਾਨ ਪੁਰਸ਼ ਕ੍ਰਿਕਟ ਟੀਮ ਦੇ ਮੈਂਬਰ ਹਨ, ਜੋ ਕ੍ਰਾਈਸਟਚਰਚ ਵਿਚ ਆਪਣੇ ਆਈਸੋਲੇਸ਼ਨ ਦੌਰਾਨ ਪਾਜ਼ੇਟਿਵ ਪਾਏ ਗਏ ਹਨ|24 ਨਵੰਬਰ ਨੂੰ ਟੀਮ ਦੇ 35 ਮੈਂਬਰ […]