June 17, 2026

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਸੌ ਸਾਲ ਪੂਰੇ ਹੋਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਸਨਮਾਨਿਤ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੀ ਸੌ ਸਾਲ ਪੂਰੇ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਸਥਾਪਨਾ ਦਿਵਸ ਸਮੇਂ ਤੋਂ […]

ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰ ਰਹੇ ਕਿਸਾਨਾਂ ਉਤੇ ਅੰਨ੍ਹੇਵਾਹ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਖੱਟਰ ਸਰਕਾਰ ਦੀ ਵਹਿਸ਼ੀਆਨਾ ਹਰਕਤ: ਸੁਖਜਿੰਦਰ ਸਿੰਘ ਰੰਧਾਵਾ

ਭਾਜਪਾ ਦੀ ਦਮਨਕਾਰੀ ਕਾਰਵਾਈ ‘ਚ ਸ਼ਾਮਲ ਦੁਸ਼ਯੰਤ ਚੌਟਾਲਾ ਨੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਚੰਡੀਗੜ੍ਹ – ਕਾਲੇ ਖੇਤੀ ਕਾਨੂੰਨਾਂ ਦੀ ਮੁਖਾਲਫਤ ਲਈ ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰ ਰਹੇ ਹਰਿਆਣਾ ਦੇ ਬਾਰਡਰ ਉਤੇ ਪੰਜਾਬ ਦੇ ਕਿਸਾਨਾਂ ਉਤੇ ਅੰਨ੍ਹੇਵਾਹ ਪਾਣੀਆਂ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਖੱਟਰ ਸਰਕਾਰ ਦੀ ਵਹਿਸ਼ੀਆਨਾ ਹਰਕਤ ਹੈ। ਭਾਜਪਾ […]

ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਲੁਧਿਆਣਾ ਵਿੱਚ ਸੁੱਰਖਿਆ, ਕਾਨੂੰਨ ਵਿਵਸਥਾ ਅਤੇ ਕੋਵਿਡ-19 ਸਥਿਤੀ ਦਾ ਲਿਆ ਜਾਇਜ਼ਾ

ਪੁਲਿਸ ਕਮਿਸ਼ਨਰ ਨੂੰ ਦਿੱਤੇ ਨਿਰਦੇਸ਼, ਕਿਹਾ! ਕੋਵਿਡ-19 ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਹੋਰ ਵੀ ਚੌਕਸ ਰਹਿਣ ਦੀ ਹੈ ਲੋੜ ਚੰਡੀਗੜ੍ਹ – ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਸ੍ਰੀ ਦਿਨਕਰ ਗੁਪਤਾ ਨੇ ਅੱਜ ਸਥਾਨਕ ਪੁਲਿਸ ਲਾਈਨਜ਼ ਲੁਧਿਆਦਾ ਵਿਖੇ ਸ਼ਹਿਰ ਵਿੱਚ ਹੋਏ ਅਪਰਾਧ ਅਤੇ ਕੋਵਿਡ-19 ਸਥਿਤੀ ਦਾ ਜਾਇਜ਼ਾ ਲਿਆ।ਡੀ.ਜੀ.ਪੀ. ਗੁਪਤਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ […]