June 14, 2026

ਮੈਂ ਕਦੇ ਨਹੀਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਸਿਆਸੀ ਹੈ – ਅਮਿਤ ਸ਼ਾਹ

ਹੈਦਰਾਬਾਦ – ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੈਦਰਾਬਾਦ ‘ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਸਾਨਾਂ ਦੇ ਮੁੱਦੇ ‘ਤੇ ਗੱਲਬਾਤ ਕਰਦਿਆਂ ਕਿਹਾ ਕਿ, “ਮੈਂ ਕਦੇ ਵੀ ਨਹੀਂ ਕਿਹਾ ਕਿ ਕਿਸਾਨਾਂ ਦਾ ਵਿਰੋਧ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਹੈ ਨਾ ਹੀ ਕਦੇ ਕਹਿਣਾ ਚਾਹੁੰਦਾ ਹਾਂ ਕਿ ਉਨ੍ਹਾਂ ਦਾ ਅੰਦੋਲਨ ਸਿਆਸੀ ਹੈ। ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੇ ਵਿਚਾਰ ਰੱਖਣ […]

ਯਮੁਨਾ ਐਕਸਪ੍ਰੈਸ ਵੇਅ ਤੇ ਵਾਪਰੇ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ

ਨੋਇਡਾ – ਗੌਤਮਬੁੱਧ ਨਗਰ ਜ਼ਿਲ੍ਹੇ ਦੇ ਗ੍ਰੇਟਰ ਨੋਇਡਾ ਬੀਟਾ-2 ਥਾਣਾ ਖੇਤਰ ਵਿੱਚ ਯਮੁਨਾ ਐਕਸਪ੍ਰੈਸ ਵੇਅ ਤੇ ਦਰਦਨਾਕ ਸੜਕ ਹਾਦਸਾ ਵਾਪਰਿਆ| ਇਸ ਹਾਦਸੇ ਵਿੱਚ ਇਨੋਵਾ ਕਾਰ ਸਵਾਰ 4 ਵਿਅਕਤੀਆਂ ਦੀ ਮੌਤ ਹੋ ਗਈ| ਇਨੋਵਾ ਕਾਰ ਬੇਕਾਬੂ ਹੋ ਕੇ ਅੱਗੇ ਚੱਲ ਰਹੀ ਰੋਡਵੇਜ਼ ਬੱਸ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ| ਪੁਲੀਸ ਡਿਪਟੀ ਕਮਿਸ਼ਨ ਰਾਜੇਸ਼ ਕੁਮਾਰ […]

ਆਰੀਅਨਜ਼ ਵਿਖੇ ਆਰਟ ਆਫ ਲਿਵਿੰਗ ਦੁਆਰਾ ਵਰਚੁਅਲ ਵਰਕਸ਼ਾਪ ਆਯੋਜਿਤ ਕੀਤਾ ਗਿਆ

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਵਿਖੇ ਮੈਡੀਟੇਸ਼ਨ ਦੇ ਕਈ ਲਾਭ ਦੱਸਣ ਲਈ, ਵਰਚੁਅਲ ਮੈਡੀਟੇਸ਼ਨ ਵਰਕਸ਼ਾਪ ਆਯੋਜਿਤ ਕੀਤੀ ਗਈ। ਡਾ: ਵੈਸ਼ਾਲੀ ਪੁੰਜ ਅਤੇ ਡਾ. ਸੰਨੀ ਮਦਾਰ, ਯੁਵਾ ਟ੍ਰੇਨਰ, ਆਰਟ ਆਫ਼ ਲਿਵਿੰਗ ਨੇ ਫੈਕਲਟੀ ਮੈਂਬਰਾਂ ਅਤੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀ.ਐਡ ਅਤੇ ਖੇਤੀਬਾੜੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਵਰਕਸ਼ਾਪ ਦੌਰਾਨ, ਵਿਦਿਆਰਥੀਆਂ ਨੂੰ […]