July 8, 2026

ਮੁੱਖ ਮੰਤਰੀ ਵੱਲੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਜਬਰੀ ਕੋਸ਼ਿਸ਼ਾਂ ਦੀ ਸਖਤ ਆਲੋਚਨਾ

ਤਾਕਤ ਦੀ ਵਰਤੋਂ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਕਰਾਰ ਚੰਡੀਗੜ੍ਹ – ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟਾਉਣ ਲਈ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਵੱਲੋਂ ਰੋਕਣ ਦੀਆਂ ਜਬਰੀ ਕੋਸ਼ਿਸ਼ਾਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਹਾਸ਼ੀਏ ‘ਤੇ ਧੱਕਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਚਿਤਾਵਨੀ ਦਿੱਤੀ।ਐਮ.ਐਲ. ਖੱਟੜ ਸਰਕਾਰ […]

ਹਰਿਆਣਾ ਪੁਲਿਸ ਮੁੱਖ ਦਫਤਰ ਵਿਚ ਅੱਜ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਹਰਿਆਣਾ ਮਨੋਜ ਯਾਦਵ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦੀ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ

ਚੰਡੀਗੜ੍ਹ – ਹਰਿਆਣਾ ਪੁਲਿਸ ਮੁੱਖ ਦਫਤਰ ਵਿਚ ਅੱਜ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਹਰਿਆਣਾ ਮਨੋਜ ਯਾਦਵ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦੀ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ| ਇਸ ਮੌਕੇ ‘ਤੇ ਡੀਜੀਪੀ ਮਨੋਜ ਯਾਦਵ ਨੇ ਸੰਵਿਧਾਨ ਦਿਵਸ ਸਮਾਰੋਹ ਵਿਚ ਮੌਜੂਦ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿਚ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਪੜਿਆ ਅਤੇ ਉਨ੍ਹਾਂ ਨੇ […]

ਚੌਧਰੀ ਚਰਣ ਸਿੰਘ ਯੂਨੀਵਰਸਿਟੀ ਤਿੰਨ ਦਿਨਾਂ ਮਸ਼ਰੂਮ ਉਤਪਾਦਨ ਤਕਨੀਕ ਵਿਸ਼ਾ ‘ਤੇ ਆਨਲਾਇਨ ਸਿਖਲਾਈ ਕੈਂਪ ਸ਼ੁਰੂ ਹੋਇਆ

ਚੰਡੀਗੜ੍ਹ – ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਸਾਹਿਨਾ ਨੇਹਵਾਲ ਖੇਤੀਬਾੜੀ ਤਕਨਾਲੋਜੀ ਸਿਖਲਾਈ ਅਤੇ ਵਿਦਿਅਕ ਸੰਸਥਾਨ ਵਿਚ ਤਿੰਨ ਦਿਨਾਂ ਮਸ਼ਰੂਮ ਉਤਪਾਦਨ ਤਕਨੀਕ ਵਿਸ਼ਾ ‘ਤੇ ਆਨਲਾਇਨ ਸਿਖਲਾਈ ਕੈਂਪ ਸ਼ੁਰੂ ਹੋਇਆ| ਇਸ ਮੌਕੇ ‘ਤੇ ਸਿਖਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਸੰਸਥਾਨ ਦੇ ਸਹਿ-ਨਿਦੇਸ਼ਕ (ਸਿਖਲਾਈ) ਡਾ. ਅਸ਼ੋਕ ਗੋਦਾਰਾ ਨੇ ਕਿਹਾ ਕਿ ਕਿਸੇ ਵੀ ਕਾਰੋਬਾਰ ਨ੍ਹੰ ਸ਼ੁਰੂ ਕਰਨ […]