May 7, 2026

ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਯੂਥ ਕਾਂਗਰਸ ਲੰਗਰ ਅਤੇ ਹੋਰ ਸੇਵਾਵਾਂ ਦਾ ਕਰੇਗੀ ਪ੍ਰਬੰਧ: ਬਰਿੰਦਰ ਢਿੱਲੋਂ

ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟ ਨੂੰ ਆਪਣੇ ਗ੍ਰਹਿ ਨਿਵਾਸ ਕਿਸਾਨਾਂ ਦੇ ਲਈ ਖੋਲਣ ਦੀ ਕੀਤੀ ਅਪੀਲ ਚੰਡੀਗੜ – ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਪੰਜਾਬ ਯੂਥ ਕਾਂਗਰਸ ਨੇ ਆਪਣੀ ਵਚਨ ਬੱਧਤਾ ਮੁੜ ਦੁਹਰਾਈ ਹੈ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ […]

ਇੰਗਲੈਂਡ ਟੀਮ ਭਾਰਤ ਦੌਰੇ ਚ ਚਾਰ ਟੈਸਟ ਮੈਚ ਖੇਡੇਗੀ : ਗਾਂਗੁਲੀ

ਇੰਗਲੈਂਡ ਦੇ ਅਗਲੇ ਸਾਲ ਹੋਣ ਵਾਲੇ ਭਾਰਤ ਦੌਰੇ ‘ਤੇ ਸੀਮਿਤ ਓਵਰ ਦੀ ਸੀਰੀਜ਼ ਨੂੰ ਸ਼ਾਮਲ ਕਰਨ ਦੇ ਲਈ ਨਿਯਮਤ ਪੰਜ ਦੀ ਬਜਾਏ ਚਾਰ ਟੈਸਟ ਹੋਣਗੇ, ਜਿਸ ਨੂੰ ਇਸ ਸਾਲ ਦੇ ਸ਼ੁਰੂ ‘ਚ ਕੋਵਿਡ-19 ਮਹਾਮਾਰੀ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਭਾਰਤੀ ਕ੍ਰਿਕਟ ਬੋਰਡ (ਬੀ. ਸੀ. ਸੀ. ਆਈ.) ਪ੍ਰਧਾਨ ਸੌਰਵ ਗਾਂਗੁਲੀ ਨੇ ਇਕ ਆਨਲਾਈਨ ਪ੍ਰੋਗਰਾਮ […]

ਫਿਲਮ ਅਦਾਕਾਰ ਰਾਜ ਬੱਬਰ ਅਤੇ ਜੈ ਪ੍ਰਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ

ਪੰਜਾਬੀ ਅਤੇ ਹਿੰਦੀ ਫ਼ਿਲਮਾਂ ਚ ਸਭ ਦੇ ਅਜੀਜ ਕਲਾਕਾਰ ਰਾਜ ਬੱਬਰ ਅਤੇ ਜੈ ਪ੍ਰਦਾ ਆਪਣੀ ਫਿਲਮ ਦੀ ਸ਼ੂਟਿੰਗ ਲਈ ਅਨੰਦਪੁਰ ਸਾਹਿਬ ਪਹੁੰਚੇ। ਉਨ੍ਹਾਂ ਇਸ ਮੌਕੇ ਖਾਲਸੇ ਪੰਥ ਦੇ ਸਤਿਕਾਰਤ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰ ਵੀ ਫਿਲਮ ਦੇ ਕੁਝ ਸੀਨ ਫਿਲਮਾਏ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਪਾਕ ਮਹਿਸੂਸ ਕਰ ਰਹੇ ਹਨ ਕਿ […]