ਪਾਕਿਸਤਾਨ ਵਲੋਂ 26/11 ਦੇ ਅਪਰਾਧੀਆਂ ਖਿਲਾਫ ਕਾਰਵਾਈ ਕਰਨ ਤੋਂ ਇਨਕਾਰ : ਮਾਈਕਲ ਰੁਬਿਨ
ਵਾਸ਼ਿੰਗਟਨ – ਪੇਂਟਾਗਨ ਦੇ ਸਾਬਕਾ ਅਧਿਕਾਰੀ ਮਾਈਕਲ ਰੁਬਿਨ ਨੇ ਕਿਹਾ ਕਿ ਪਾਕਿਸਤਾਨ ਨੇ 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ| ਇਸ ਹਮਲੇ ਵਿਚ ਛੇ ਅਮਰੀਕੀ ਵਿਅਕਤੀਆਂ ਸਮੇਤ 160 ਤੋਂ ਵੱਧ ਲੋਕਾਂ ਦੀ ਜਾਨ ਜਾਣ ਦਾ ਦਾਅਵਾ ਕੀਤਾ ਗਿਆ ਸੀ|ਅਮਰੀਕੀ ਐਂਟਰਪ੍ਰਾਈਜ਼ ਇੰਸਟੀਚਿਊਟ ਦੇ ਇਕ ਵਿਦਵਾਨ ਦਾ ਕਹਿਣਾ ਹੈ […]




