ਰਾਹੁਲ ਗਾਂਧੀ ਵੱਲੋਂ ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਨੂੰ ਸ਼ਰਧਾਂਜਲੀ
ਨਵੀਂ ਦਿੱਲੀ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਨੂੰ ਸ਼ਰਧਾਂਜਲੀ ਦਿੱਤੀ| ਉਨ੍ਹਾਂ ਨੇ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕਰਦਿਆ ਕਿਹਾ ਕਿ ਗੋਗੋਈ ਉਨ੍ਹਾਂ ਦੇ ਗੁਰੂ ਸਨ| ਉਹਨਾਂ ਕਿਹਾ ਕਿ ਗੋਗੋਈ ਦਾ ਦਿਹਾਂਤ ਉਨ੍ਹਾਂ ਲਈ ਨਿੱਜੀ ਨੁਕਸਾਨ ਹੈ| ਗੋਆ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਗੁਹਾਟੀ ਆਉਣ ਤੋਂ ਬਾਅਦ ਉਹ ਸਿੱਧਾ […]




