May 7, 2026

ਉਦਯੋਗ ਵਿਭਾਗ ਵੱਲੋਂ ਰਾਈਟ ਟੂ ਬਿਜਨੈਸ ਐਕਟ ਤਹਿਤ ਦੋ ਮਹੀਨੇ ਚੱਲਣ ਵਾਲੀ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ – ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵਲੋਂ ਗਲੋਬਲ ਅਲਾਇੰਸ ਫਾਰ ਮਾਸ ਐਂਟਰਪ੍ਰਨਯਰਸ਼ਿਪ (ਜੀ.ਏ.ਐਮ. ਈ.) ਦੀ ਭਾਈਵਾਲੀ ਨਾਲ, ਰਾਈਟ ਟੂ ਬਿਜਨੈਸ ਐਕਟ, 2020 ਤਹਿਤ 2 ਮਹੀਨੇ ਚੱਲਣ ਵਾਲੀ ਐਮ.ਐਸ.ਐਮ.ਈ. ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪਿਛਲੇ ਹਫ਼ਤੇ ਗਲੋਬਲ ਐਂਟਰਪ੍ਰੀਨਿਓਰਸ਼ਿਪ ਹਫ਼ਤੇ ਦੌਰਾਨ ਲੁਧਿਆਣਾ ਜ਼ਿਲ੍ਹਾ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਇਹ ਮੁਹਿੰਮ ਹੌਲੀ-ਹੌਲੀ ਸੂਬੇ ਭਰ […]

ਪੰਜਾਬ ਸਰਕਾਰ ਵੱਲੋਂ ਵਾਰਡ ਅਟੈਂਡੈਂਟ ਦੀ ਪ੍ਰੀਖਿਆ ਮੁਲਤਵੀ

ਚੰਡੀਗੜ – ਪੰਜਾਬ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ 28 ਨਵੰਬਰ 2020 ਨੂੰ ਹੋਣ ਵਾਲੀ ਵਾਰਡ ਅਟੈਂਡੈਂਟ ਦੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਵਾਰਡ ਅਟੈਂਡੈਂਟ ਦੀ ਅਸਾਮੀ ਵਾਸਤੇ ਇਸ ਪ੍ਰੀਖਿਆ ਵਿੱਚ ਲਗਭਗ ਡੇਢ ਲੱਖ ਉਮੀਦਵਾਰਾਂ […]

ਮੁਹਾਲੀ ਦੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਅਧੀਨ ਨਰਸਿੰਗ ਅਤੇ ਫਾਰਮੈਸੀ ਕਾਲਜ ਖੋਲ੍ਹੇ ਜਾਣਗੇ : ਸਿਹਤ ਮੰਤਰੀ, ਬਲਬੀਰ ਸਿੰਘ ਸਿੱਧੂ

ਅਗਲੇ ਸੈਸ਼ਨ ਤੋਂ ਬੀ.ਐਸ.ਸੀ ਨਰਸਿੰਗ ਅਤੇ ਫਾਰਮੈਸੀ ਦਾ ਕੋਰਸ ਸ਼ੁਰੂ ਹੋਵੇਗਾ ਚੰਡੀਗੜ੍ਹ – ਮੁਹਾਲੀ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ, ਸੂਬਾ ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੁਹਾਲੀ ਅਧੀਨ ਨਰਸਿੰਗ ਅਤੇ ਫਾਰਮੈਸੀ ਕਾਲਜ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਿਹਤ ਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ […]