May 7, 2026

ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 325 ਸ਼ਰਧਾਲੂਆਂ ਨੂੰ ਮਿਲੇ ਵੀਜੇ

27 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ, 1 ਦਸੰਬਰ ਨੂੰ ਹੋਵੇਗੀ ਵਾਪਸੀ ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 504 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ […]

ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਵਿਚ ਲੰਗਰ ਅਤੇ ਹੋਰ ਸੇਵਾਵਾਂ ਲਈ ਵਚਨਬਧ -ਭਾਈ ਲੌਂਗੋਵਾਲ

ਕਿਹਾ, ਕਿਸਾਨੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਦੀ ਅੜੀ ਦੇਸ਼ ਦੇ ਹਿੱਤ ਵਿਚ ਨਹੀਂ ਅੰਮ੍ਰਿਤਸਰ – ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵਚਨਬੱਧਤਾ ਦੁਹਰਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ […]

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸਿਮਰਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ […]