ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਡਿਜ਼ੀਟਲ ਤਕਨਾਲੋਜੀ ਦੇ ਵਿਕਾਸ ਲਈ ਇੰਟਰਨੈਸ਼ਨਲ ਡਿਜ਼ੀਟਲ ਹੈਲਥ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਰਿਸਰਚ ਨਾਲ ਸਮਝੌਤਾ ਸਹੀਬੱਧ ਕੀਤਾ
ਚੰਡੀਗੜ੍ਹ – ਸਿਹਤ ਖੇਤਰ ਵਿੱਚ ਡਿਜ਼ੀਟਲ ਤਕਨਾਲੋਜੀ ਦਾ ਵਿਕਾਸ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਇੰਟਰਨੈਸ਼ਨਲ ਡਿਜ਼ੀਟਲ ਹੈਲਥ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਰਿਸਰਚ (ਆਈ-ਡੀਏਆਈਆਰ) ਨਾਲ ਇੰਸਟੀਚਿਊਟ ਆਫ਼ ਇੰਟਰਨੈਸ਼ਨਲ ਐਂਡ ਡਿਵੈਲਪਮੈਂਟ ਸਟੱਡੀਜ਼, ਜਿਨੇਵਾ ਵਿਖੇ ਸਮਝੌਤਾ ਸਹੀਬੱਧ ਕੀਤਾ ਗਿਆ ਹੈ।ਪੰਜਾਬ ਸਰਕਾਰ ਵਲੋਂ ਸਮਝੌਤੇ ‘ਤੇ ਦਸਤਖ਼ਤ ਕਰਦਿਆਂ, ਪ੍ਰਸ਼ਾਸਨਿਕ ਸੁਧਾਰਾਂ ਦੇ ਵਧੀਕ ਮੁੱਖ ਸਕੱਤਰ, ਅਨਿਰੁਧ ਤਿਵਾੜੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ […]